SKIP TO MAIN CONTENT

ਆਸਟ੍ਰੇਲੀਆ ਦਾ ਪਾਰਟਨਰ ਵੀਜ਼ਾ ਬੈਕਲੌਗ: ਲੰਮੀ ਉਡੀਕ, ਵੱਧਦੀ ਫੀਸ ਤੇ ਨਵੇਂ ਨਿਯਮਾਂ ਦੀ ਚਿੰਤਾ

Partner_Visa_Backlog.png
Australia's partner visa backlog: Long waits, rising fees, and concern over new rules. Credit: SBS

ਆਸਟ੍ਰੇਲੀਆ ਵਿੱਚ ਪਾਰਟਨਰ ਵੀਜ਼ਾ ਅਰਜ਼ੀਆਂ ਦਾ ਬੈਕਲੌਗ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਹਜ਼ਾਰਾਂ ਲੋਕ ਆਪਣੇ ਜੀਵਨ ਸਾਥੀਆਂ ਤੋਂ ਦੂਰ ਰਹਿਣ ਲਈ ਮਜਬੂਰ ਹਨ। ਨਵੇਂ ਅੰਕੜਿਆਂ ਮੁਤਾਬਕ ਅੱਧੀਆਂ ਪਾਰਟਨਰ ਵੀਜ਼ਾ ਅਰਜ਼ੀਆਂ ਨੂੰ ਪ੍ਰੋਸੈੱਸ ਹੋਣ ਵਿੱਚ 17 ਮਹੀਨੇ ਅਤੇ 90 ਫ਼ੀਸਦੀ ਨੂੰ 30 ਮਹੀਨਿਆਂ ਤੱਕ ਦਾ ਸਮਾਂ ਲੱਗ ਸਕਦਾ ਹੈ। ਇਸੇ ਦੌਰਾਨ, ਵਿਦੇਸ਼ਾਂ ਤੋਂ ਦਾਖ਼ਲ ਕੀਤੀਆਂ ਕੁਝ ਫੈਮਿਲੀ ਵੀਜ਼ਾ ਅਰਜ਼ੀਆਂ ਨੂੰ ਘੱਟ ਤਰਜੀਹ ਦੇਣ ਦੀ ਨਵੀਂ ਪ੍ਰਕਿਰਿਆ ’ਤੇ ਵੀ ਸਵਾਲ ਉੱਠ ਰਹੇ ਹਨ। ਵਧੇਰੇ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ।

Published

By Jasmine Kassis, Angelica Waite, Puneet Dhingra

Presented by Puneet Dhingra

Source: SBS

Skip to podcast episode content

ਆਸਟ੍ਰੇਲੀਆ ਵਿੱਚ ਪਾਰਟਨਰ ਵੀਜ਼ਾ ਅਰਜ਼ੀਆਂ ਦਾ ਬੈਕਲੌਗ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਹਜ਼ਾਰਾਂ ਲੋਕ ਆਪਣੇ ਜੀਵਨ ਸਾਥੀਆਂ ਤੋਂ ਦੂਰ ਰਹਿਣ ਲਈ ਮਜਬੂਰ ਹਨ। ਨਵੇਂ ਅੰਕੜਿਆਂ ਮੁਤਾਬਕ ਅੱਧੀਆਂ ਪਾਰਟਨਰ ਵੀਜ਼ਾ ਅਰਜ਼ੀਆਂ ਨੂੰ ਪ੍ਰੋਸੈੱਸ ਹੋਣ ਵਿੱਚ 17 ਮਹੀਨੇ ਅਤੇ 90 ਫ਼ੀਸਦੀ ਨੂੰ 30 ਮਹੀਨਿਆਂ ਤੱਕ ਦਾ ਸਮਾਂ ਲੱਗ ਸਕਦਾ ਹੈ। ਇਸੇ ਦੌਰਾਨ, ਵਿਦੇਸ਼ਾਂ ਤੋਂ ਦਾਖ਼ਲ ਕੀਤੀਆਂ ਕੁਝ ਫੈਮਿਲੀ ਵੀਜ਼ਾ ਅਰਜ਼ੀਆਂ ਨੂੰ ਘੱਟ ਤਰਜੀਹ ਦੇਣ ਦੀ ਨਵੀਂ ਪ੍ਰਕਿਰਿਆ ’ਤੇ ਵੀ ਸਵਾਲ ਉੱਠ ਰਹੇ ਹਨ। ਵਧੇਰੇ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now