ਕੈਨੇਡਾ ਵੱਲੋਂ ਭਾਰਤ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਹੋਏ ਕਤਲ ਨਾਲ ਜੋੜਨ ਤੋਂ ਬਾਅਦ ਅਵਤਾਰ ਸਿੰਘ ਖੰਡਾ ਦੀ ਬਰਮਿੰਘਮ ਵਿੱਚ ਹੋਈ ਅਚਾਨਕ ਮੌਤ ਬਾਰੇ ਸਵਾਲ ਉੱਠੇ ਹਨ।
ਅਵਤਾਰ ਸਿੰਘ ਖੰਡਾ ਦੇ ਪਰਿਵਾਰ ਦੇ ਬੈਰਿਸਟਰ ਨੇ ਚੀਫ ਕੋਰੋਨਰ ਨੂੰ ਪੱਤਰ ਲਿਖ ਕੇ ਕੀਤੀ ਜਾਂਚ ਦੀ ਮੰਗ ਕੀਤੀ ਹੈ।
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।






