Credit: Supplied by Sadia Rafique.ਪਾਕਿਸਤਾਨ ਦੀ ਲਿਖਾਰੀ ਨਿਗ਼ਾਤ ਖ਼ੁਰਸ਼ੀਦ ਦੀ ਲਿਖੀ ਇਸ ਕਿਤਾਬ ਨੂੰ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਨ ਦੀ ਕੋਸ਼ਿਸ਼ ਵਜੋਂ ਸਮਝਿਆ ਜਾ ਸਕਦਾ ਹੈ। ਇਸ ਕਿਤਾਬ ਵਿੱਚ ਬੱਚਿਆਂ ਲਈ ਅਣਗਿਣਤ ਕਵੀਤਾਵਾਂ ਹਨ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....
Published
By Jasdeep Kaur
Presented by Sadia Rafique
Source: SBS
Skip to podcast episode contentShare this with family and friends
ਪਾਕਿਸਤਾਨ ਦੀ ਲਿਖਾਰੀ ਨਿਗ਼ਾਤ ਖ਼ੁਰਸ਼ੀਦ ਦੀ ਲਿਖੀ ਇਸ ਕਿਤਾਬ ਨੂੰ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਨ ਦੀ ਕੋਸ਼ਿਸ਼ ਵਜੋਂ ਸਮਝਿਆ ਜਾ ਸਕਦਾ ਹੈ। ਇਸ ਕਿਤਾਬ ਵਿੱਚ ਬੱਚਿਆਂ ਲਈ ਅਣਗਿਣਤ ਕਵੀਤਾਵਾਂ ਹਨ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....
ਪੂਰੀ ਗੱਲਬਾਤ ਸੁਣਨ ਲਈ ਉਪਰ ਦਿੱਤੇ ਸਪੀਕਰ ਆਈਕਨ ਉੱਤੇ ਕਲਿੱਕ ਕਰੋ..
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ 'ਤੇ ਸੁਣੋ।
ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ।