Disclaimer: The details mentioned in this podcast could be triggering for some. Audience discretion is necessary.
ਜੂਨ 2024 ਵਿੱਚ ਭਾਰਤੀ ਮੂਲ ਦੀ ਇੱਕ ਮਾਂ ਨੇ ਆਸਟ੍ਰੇਲੀਆ ਵਿੱਚ ਇੱਕ ਬੱਚੀ ਨੂੰ ਜਨਮ ਦਿੱਤਾ ਜਿਸ ਦਾ ਨਾਂ ਉਸ ਨੇ ਪ੍ਰਿਆ ਰੱਖਿਆ ਸੀ। ਪਰ ਪ੍ਰਿਆ ਆਪਣੇ ਜਨਮ ਦੇ ਛੇ ਹਫ਼ਤਿਆਂ ਬਾਅਦ ਹੀ ਸੰਸਾਰ ਨੂੰ ਅਲਵਿਦਾ ਕਹਿ ਗਈ। ਇਸ ਤੋਂ ਬਾਅਦ ਉਸਦੀ ਮਾਂ ਦੀ ਕੰਪਨੀ ਨੇ ਉਸ ਦੀ ਮਨਜ਼ੂਰ ਕੀਤੀ ਜਾ ਚੁੱਕੀ ਭੁਗਤਾਨ ਵਾਲੀ 'ਮੈਟਰਨਿਟੀ ਲੀਵ' (ਜਣੇਪਾ ਛੁੱਟੀ) ਰੱਦ ਕਰ ਦਿੱਤੀ ਸੀ।
ਇਸ ਘਟਨਾ ਤੋਂ ਬਾਅਦ ਸ਼ੁਰੂ ਹੋਈ ਮੁਹਿੰਮ ਹੁਣ ਕਾਨੂੰਨ ਬਣ ਚੁੱਕੀ ਹੈ। ਹੋਰ ਵੇਰਵੇ ਲਈ ਸੁਣੋ ਐਸ ਬੀ ਐਸ ਪੰਜਾਬੀ ਦਾ ਇਹ ਪੌਡਕਾਸਟ..
If you or anyone you know is struggling with mental stress, support is available at PANDA app at helpline 1300 726 306.
Information is provided by the government for new parents in multiple languages. Full information about the unpaid maternity leave and other parental entitlements is available on the website of Services Australia.
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
















