ਬਾਲ ਕਹਾਣੀਆਂ: ਸੁਣੋ ਪੰਛੀਆਂ ਨਾਲ ਗੱਲ ਕਰਨ ਵਾਲੇ ਮੋਹਣੀ ਨਾਮਕ ਮੁੰਡੇ ਦੀ ਕਹਾਣੀ

mohni ate kaa.jpg

ਕਹਾਣੀ 'ਮੋਹਣੀ ਅਤੇ ਕਾਂ' ਨੂੰ ਲਿਖਿਆ ਹੈ ਮਹਰੂਫ ਅਹਿਮਦ ਚਿਸ਼ਠੀ ਨੇ Credit: Supplied by Sadia Rafique

ਐਸਬੀਐਸ ਪੰਜਾਬੀ ਦੀ ‘ਬਾਲ ਕਹਾਣੀਆਂ’ ਲੜੀ ਦੇ ਇਸ ਹਫ਼ਤੇ ਦੇ ਐਪੀਸੋਡ ਵਿੱਚ ਸੁਣੋ ‘ਮੋਹਣੀ ਅਤੇ ਕਾਂ’ ਨਾਮਕ ਕਹਾਣੀ। ਲੇਖਕ ਮਹਰੂਫ ਅਹਿਮਦ ਚਿਸ਼ਠੀ ਦੀ ਇਹ ਰਚਨਾ ਇੱਕ ਅਜਿਹੇ ਬੱਚੇ ਦੀ ਦਿਲਚਸਪ ਕਹਾਣੀ ਹੈ ਜੋ ਪੰਛੀਆਂ ਨਾਲ ਗੱਲ ਕਰ ਸਕਦਾ ਸੀ। ਮੋਹਣੀ ਪੰਛੀਆਂ ਨਾਲ ਸੰਚਾਰ ਕਰਕੇ ਲੋਕਾਂ ਦੇ ਮਸਲੇ ਹੱਲ ਕਰਦਾ ਹੈ ਅਤੇ ਸ਼ਾਂਤੀ ਕਾਇਮ ਕਰਨ ਵਿੱਚ ਸਹਿਯੋਗੀ ਬਣਦਾ ਹੈ। ਸੁਣੋ ਇਹ ਪ੍ਰੇਰਣਾਦਾਇਕ ਕਹਾਣੀ ਐਸਬੀਐਸ ਪੰਜਾਬੀ ਦੇ ਪੌਡਕਾਸਟ ‘ਬਾਲ ਕਹਾਣੀ’ ਵਿੱਚ।


🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now