ਬਾਲ ਕਹਾਣੀਆਂ: ਸੁਣੋ ਕਿਵੇਂ ਖੋਤੇ ਨੂੰ ਮਿਲਿਆ ਇੱਕ ਛੋਟੇ ਝੂਠ ਦਾ ਵੱਡਾ ਭਿਆਨਕ ਨਤੀਜਾ

bal kahani.jpg

ਇੱਕ ਗਧੇ ਦੀ ਕਹਾਣੀ ਸੁਣੋ ਜਿਸਨੇ ਸ਼ੇਰ ਹੋਣ ਦਾ ਦਿਖਾਵਾ ਕੀਤਾ।

ਐਸਬੀਐਸ ਪੰਜਾਬੀ ਦੀ ‘ਬਾਲ ਕਹਾਣੀਆਂ’ ਲੜੀ ਦੇ ਇਸ ਹਫ਼ਤੇ ਦੇ ਐਪੀਸੋਡ ਵਿੱਚ ਪੇਸ਼ ਹੈ ਕਹਾਣੀ ‘ਨਕਲੀ ਸ਼ੇਰ’। ਲੇਖਕ ਖਾਲਿਦ ਮਹਿਮੂਦ ਆਸੀ ਦੀ ਇਹ ਰਚਨਾ ਉਸ ਖੋਤੇ ਦੀ ਦਿਲਚਸਪ ਦਾਸਤਾਨ ਬਿਆਨ ਕਰਦੀ ਹੈ, ਜੋ ਸ਼ੇਰ ਦੀ ਖੱਲ ਪਾ ਕੇ ਆਪਣੇ ਆਪ ਨੂੰ ਤਾਕਤਵਰ ਸਮਝਣ ਲੱਗ ਪੈਂਦਾ ਹੈ। ਪਰ ਕਿਵੇਂ ਉਸਨੂੰ ਤਾਕਤ ਦਾ ਅਸਲੀ ਅਰਥ ਸਮਝ ਆਉਂਦਾ ਹੈ, ਅਤੇ ਝੂਠ ਦੀ ਕੀਮਤ ਉਸਨੂੰ ਕਿਵੇਂ ਚੁਕਾਉਣੀ ਪੈਂਦੀ ਹੈ, ਇਹ ਸਭ ਜਾਣੋ ਐਸਬੀਐਸ ਪੰਜਾਬੀ ਦੀ ਇਸ ਮਨੋਰੰਜਕ ਤੇ ਸਿੱਖਿਆਦਾਇਕ ‘ਬਾਲ ਕਹਾਣੀ’ ਵਿੱਚ...


🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now