ਅਦਾਕਾਰਾ ਦੀਪਿਕਾ ਪਾਦੁਕੋਣ ਦੀ ਫ਼ਿਲਮ ‘ਰਾਬਤਾ’ ਦੇ ਟਾਈਟਲ ਟਰੈਕ ਲਈ ਪਲੇਅਬੈਕ ਗਾਇਕੀ ਰਾਹੀਂ ਪਛਾਣ ਬਣਾਉਣ ਵਾਲੀ ਨਿੱਖਤਾ ਗਾਂਧੀ ਹਿੰਦੀ ਤੋਂ ਇਲਾਵਾ ਤਾਮਿਲ, ਤੇਲਗੂ, ਬੰਗਾਲੀ ਅਤੇ ਕੰਨੜ ਸਮੇਤ ਕਈ ਭਾਸ਼ਾਵਾਂ ਵਿੱਚ ਗੀਤ ਗਾ ਚੁੱਕੀ ਹੈ। ਹਾਲ ਹੀ ਵਿੱਚ ਆਪਣੀ ਮੈਲਬਰਨ ਫੇਰੀ ਉੱਤੇ ਐਸ ਬੀ ਐਸ ਪੰਜਾਬੀ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਨਿੱਖਤਾ ਨੇ ਕਿਹਾ ਕਿ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਮੈਲਬਰਨ ਵਰਗੀ ਬਹੁ-ਸੱਭਿਆਚਾਰਕਤਾ ਕਿਤੇ ਹੋਰ ਦੇਖਣ ਨੂੰ ਨਹੀਂ ਮਿਲੀ। ਸੁਣੋ ਇਸ ਪੌਡਕਾਸਟ ਰਾਹੀਂ ਨਿੱਖਤਾ ਗਾਂਧੀ ਨਾਲ ਇਹ ਦਿਲਚਸਪ ਗੱਲਬਾਤ ...
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





