ਆਸਟ੍ਰੇਲੀਆ ਦਿਵਸ ਅਵਾਰਡ: ਰਾਸ਼ਟਰੀ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਕਈ ਪੰਜਾਬੀ ਸ਼ਾਮਲ

cutout pics (4).jpg

ਭਾਰਤੀ ਮੂਲ ਦੇ ਪ੍ਰਵਾਸੀਆਂ ਨੂੰ ਆਸਟ੍ਰੇਲੀਆ ਵਿੱਚ ਕੀਤੀਆਂ ਸੇਵਾਵਾਂ ਲਈ ਰਾਸ਼ਟਰੀ ਪੁਰਸਕਾਰ ਦਿੱਤੇ ਗਏ ਹਨ। Credit: Supplied

ਲਗਭਗ ਇੱਕ ਹਜ਼ਾਰ ਲੋਕਾਂ ਨੂੰ ਆਪਣੇ ਜੀਵਨ ਭਰ ਦੇ ਸਮਰਪਣ ਅਤੇ ਸੇਵਾ ਲਈ ਇਸ ਸਾਲ ਦੇ ‘ਆਸਟ੍ਰੇਲੀਆ ਡੇਅ’ ਮੌਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚ ਕਈ ਪੰਜਾਬੀ ਮੂਲ ਦੇ ਆਸਟ੍ਰੇਲੀਆਈ ਵੀ ਸ਼ਾਮਿਲ ਹਨ, ਜੋ ਆਪਣੇ ਸਭਿਆਚਾਰਕ ਸਮਾਜ ਅਤੇ ਆਸਟ੍ਰੇਲੀਆ ਦੀਆਂ ਕਦਰਾਂ ਦਾ ਬਰਾਬਰੀ ਨਾਲ ਸਨਮਾਨ ਕਰਦੇ ਹਨ। ਪੱਛਮੀ ਆਸਟ੍ਰੇਲੀਆ ਦੇ ਡਾ. ਰਵਿੰਦਰ ਰਾਜ ਅਨੰਦ ਤੋਂ ਲੈ ਕੇ ਵਿਕਟੋਰੀਆ ਦੇ ਦੀਪਕ ਸੰਘੀ, ਐਨ ਐਸ ਡਬਲਿਊ ਦੇ ਸਤਵੰਤ ਕੈਲੇ ਅਤੇ ਕੁਈਨਜ਼ਲੈਂਡ ਦੇ ਕੁੰਵਰਜੀਤ ਸਿੰਘ ਸਾਂਗਲਾ ਤੱਕ, ਇਨ੍ਹਾਂ ਪੰਜਾਬੀ ਪ੍ਰਵਾਸੀਆਂ ਨੇ ਇਸ ਆਸਟ੍ਰੇਲੀਆ ਡੇਅ ਮੌਕੇ ਸਨਮਾਨ ਪ੍ਰਾਪਤ ਕੀਤੇ ਹਨ। ਸੁਣੋ ਉਨ੍ਹਾਂ ਦੀਆਂ ਸਫਲਤਾ ਨਾਲ ਭਰੀਆਂ ਪ੍ਰਾਪਤੀਆਂ ਇਸ ਪੌਡਕਾਸਟ ਰਾਹੀਂ.......


ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now