SKIP TO MAIN CONTENT

ਪਾਕਿਸਤਾਨ ਡਾਇਰੀ: ਬਿਲਾਵਲ ਭੁੱਟੋ ਦਾ ਦੋਸ਼, PML-N ਨੇ ਦੂਜੇ ਪੜਾਅ ਵਿੱਚ ਵੀ 'ਵੋਟਾਂ ਲੁੱਟੀਆਂ'

General elections in Pakistan-administered Kashmir
Pakistani security officials stand guard outside a polling station during the second phase of Pakistan-administered Kashmir's general elections in Karachi, Pakistan, 02 August 2026. Voting for Kashmiri people residing in urban centers across Pakistan took place under heightened security amid a boycott and protests led by the banned Jammu Kashmir Awami Joint Action Committee (JAAC) over governance issues and the allocation of refugee seats in the regional assembly. Source: EPA / SHAHZAIB AKBER/EPA

ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਚੋਣਾਂ ਦੇ ਦੂਜੇ ਪੜਾਅ ਤਹਿਤ 2 ਅਗਸਤ ਨੂੰ ਮੁਜ਼ੱਫਰਾਬਾਦ ਡਿਵੀਜ਼ਨ ਦੇ ਅੱਠ ਹਲਕਿਆਂ ਅਤੇ 12 ਸ਼ਰਨਾਰਥੀ ਹਲਕਿਆਂ ਵਿੱਚ ਵੋਟਿੰਗ ਹੋਈ। PPP ਦੇ ਚੇਅਰਪਰਸਨ ਬਿਲਾਵਲ ਭੁੱਟੋ-ਜ਼ਰਦਾਰੀ ਨੇ PML-N ’ਤੇ ਚੋਣਾਂ ਵਿੱਚ ਵੋਟਾਂ ਲੁੱਟਣ ਦੇ ਦੋਸ਼ ਲਗਾਏ ਹਨ। ਸੁਰੱਖਿਆ ਕਾਰਨਾਂ ਕਰਕੇ ਤਿੰਨ ਪੜਾਵਾਂ ਵਿੱਚ ਹੋ ਰਹੀਆਂ ਚੋਣਾਂ ਦਾ ਆਖਰੀ ਪੜਾਅ 10 ਅਗਸਤ ਨੂੰ ਪੂੰਛ ਡਿਵੀਜ਼ਨ ਵਿੱਚ ਹੋਵੇਗਾ। ਇਸ ਪੌਡਕਾਸਟ ਵਿੱਚ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਵੀ ਸੁਣੋ।

Published

By Puneet Dhingra, Masood Malhi

Presented by Masood Malhi

Source: SBS

Skip to podcast episode content

ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਚੋਣਾਂ ਦੇ ਦੂਜੇ ਪੜਾਅ ਤਹਿਤ 2 ਅਗਸਤ ਨੂੰ ਮੁਜ਼ੱਫਰਾਬਾਦ ਡਿਵੀਜ਼ਨ ਦੇ ਅੱਠ ਹਲਕਿਆਂ ਅਤੇ 12 ਸ਼ਰਨਾਰਥੀ ਹਲਕਿਆਂ ਵਿੱਚ ਵੋਟਿੰਗ ਹੋਈ। PPP ਦੇ ਚੇਅਰਪਰਸਨ ਬਿਲਾਵਲ ਭੁੱਟੋ-ਜ਼ਰਦਾਰੀ ਨੇ PML-N ’ਤੇ ਚੋਣਾਂ ਵਿੱਚ ਵੋਟਾਂ ਲੁੱਟਣ ਦੇ ਦੋਸ਼ ਲਗਾਏ ਹਨ। ਸੁਰੱਖਿਆ ਕਾਰਨਾਂ ਕਰਕੇ ਤਿੰਨ ਪੜਾਵਾਂ ਵਿੱਚ ਹੋ ਰਹੀਆਂ ਚੋਣਾਂ ਦਾ ਆਖਰੀ ਪੜਾਅ 10 ਅਗਸਤ ਨੂੰ ਪੂੰਛ ਡਿਵੀਜ਼ਨ ਵਿੱਚ ਹੋਵੇਗਾ। ਇਸ ਪੌਡਕਾਸਟ ਵਿੱਚ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਵੀ ਸੁਣੋ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now