SKIP TO MAIN CONTENT

ਖ਼ਬਰਾਂ ਫਟਾਫੱਟ: ਮੈਲਬਰਨ ਵਿੱਚ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ, ਆਸਟ੍ਰੇਲੀਆ-ਭਾਰਤ ਸਮਝੌਤੇ ਤੋਂ ਲੈ ਕੇ ਮੱਧ ਪੂਰਬ ਤਣਾਅ ਤੱਕ ਇਸ ਹਫਤੇ ਦੀਆਂ ਚੋਣਵੀਆਂ ਖ਼ਬਰਾਂ

MP's 16x9  (Presentation) (12).jpg
ਬੀਤੇ ਹਫਤੇ ਦੀਆਂ ਦੇਸ਼-ਦੁਨੀਆਂ ਦੀਆਂ ਅਹਿਮ ਖ਼ਬਰਾਂ। Credit: Pexels/SBS

ਮੈਲਬਰਨ ਵਿੱਚ ਹਜ਼ਾਰਾਂ ਭਾਰਤੀ-ਆਸਟ੍ਰੇਲੀਆਈਆਂ ਨੇ ਪ੍ਰਧਾਨ ਮੰਤਰੀ Narendra Modi ਦਾ ਸਵਾਗਤ ਕੀਤਾ। ਇਸ ਦੌਰਾਨ ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਯੂਰੇਨੀਅਮ ਨਿਰਯਾਤ ਮੁੜ ਸ਼ੁਰੂ ਕਰਨ 'ਤੇ ਸਹਿਮਤੀ ਬਣੀ। ਉੱਥੇ ਹੀ Telstra ਆਊਟੇਜ, ਮੱਧ ਪੂਰਬ ਵਿੱਚ ਵਧਦਾ ਤਣਾਅ, ਜਨਗਣਨਾ ਮੁਹਿੰਮ ਅਤੇ Great Barrier Reef ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਵੀ ਸੁਰਖੀਆਂ ਵਿੱਚ ਹਨ। ਇਨ੍ਹਾਂ ਤੋਂ ਇਲਾਵਾ ਬੀਤੇ ਹਫਤੇ ਦੀਆਂ ਦੇਸ਼-ਦੁਨੀਆਂ ਦੀਆਂ ਹੋਰਨਾਂ ਅਹਿਮ ਖ਼ਬਰਾਂ ਲਈ ਸੁਣੋ ਇਹ ਰਿਪੋਰਟ...

Published

By MP Singh

Presented by MP Singh

Source: SBS

Skip to podcast episode content

ਮੈਲਬਰਨ ਵਿੱਚ ਹਜ਼ਾਰਾਂ ਭਾਰਤੀ-ਆਸਟ੍ਰੇਲੀਆਈਆਂ ਨੇ ਪ੍ਰਧਾਨ ਮੰਤਰੀ Narendra Modi ਦਾ ਸਵਾਗਤ ਕੀਤਾ। ਇਸ ਦੌਰਾਨ ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਯੂਰੇਨੀਅਮ ਨਿਰਯਾਤ ਮੁੜ ਸ਼ੁਰੂ ਕਰਨ 'ਤੇ ਸਹਿਮਤੀ ਬਣੀ। ਉੱਥੇ ਹੀ Telstra ਆਊਟੇਜ, ਮੱਧ ਪੂਰਬ ਵਿੱਚ ਵਧਦਾ ਤਣਾਅ, ਜਨਗਣਨਾ ਮੁਹਿੰਮ ਅਤੇ Great Barrier Reef ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਵੀ ਸੁਰਖੀਆਂ ਵਿੱਚ ਹਨ। ਇਨ੍ਹਾਂ ਤੋਂ ਇਲਾਵਾ ਬੀਤੇ ਹਫਤੇ ਦੀਆਂ ਦੇਸ਼-ਦੁਨੀਆਂ ਦੀਆਂ ਹੋਰਨਾਂ ਅਹਿਮ ਖ਼ਬਰਾਂ ਲਈ ਸੁਣੋ ਇਹ ਰਿਪੋਰਟ...

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now