SKIP TO MAIN CONTENT

ਵਿਕਟੋਰੀਆ ਦੇ ਸਿੱਖ ਭਾਈਚਾਰੇ ਵੱਲੋਂ ਸ਼ਰਧਾ ਨਾਲ਼ ਮਨਾਇਆ ਜਾਵੇਗਾ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ

Sikh worship gurudwara
ਵਿਕਟੋਰੀਆ ਦੇ ਸਿੱਖ ਭਾਈਚਾਰੇ ਵੱਲੋਂ ਸ਼ਰਧਾ ਨਾਲ਼ ਮਨਾਇਆ ਜਾਵੇਗਾ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ। Source: Getty Images/Anindam Ghosh/EyeEm

ਵਿਕਟੋਰੀਅਨ ਸਿੱਖ ਗੁਰਦਵਾਰਾ ਕੌਂਸਲ ਵੱਲੋਂ ਨੌਵੇਂ ਸਿੱਖ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਇੱਕ ਖਾਸ ਸਮਾਗਮ ਉਲੀਕਿਆ ਗਿਆ ਹੈ।


Published

Updated

By Paras Nagpal

Source: SBS


Skip to podcast episode content

ਵਿਕਟੋਰੀਅਨ ਸਿੱਖ ਗੁਰਦਵਾਰਾ ਕੌਂਸਲ ਵੱਲੋਂ ਨੌਵੇਂ ਸਿੱਖ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਇੱਕ ਖਾਸ ਸਮਾਗਮ ਉਲੀਕਿਆ ਗਿਆ ਹੈ।


ਇਸ ਸਬੰਧੀ ਵੀ ਐਸ ਜੀ ਸੀ ਤੋਂ ਜੰਗ ਸਿੰਘ ਪੰਨੂ ਨਾਲ ਇੰਟਰਵਿਊ ਸੁਣਨ ਲਈ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ  


Latest podcast episodes

Follow SBS Punjabi

Download our apps

Watch on SBS

Punjabi News

Stream now