Diljeet Dosanjh and Saweety Credit: Mahesh Kumarਇੱਕ ਸਫਲ ਅਭਿਨੇਤਾ ਅਤੇ ਸੰਗੀਤਕਾਰ ਵਜੋਂ ਆਪਣੀ ਧਾਕ ਜਮਾ ਚੁੱਕੇ, ਗਾਇਕ ਦਿਲਜੀਤ ਦੋਸਾਂਝ ਵਲੋਂ ਇੱਕ ਹੋਰ ਪਹਿਲ ਕਰਦੇ ਹੋਏ ਅਮਰੀਕੀ ਰੈਪਰ ਸਵੀਟੀ ਨਾਲ 'ਖੁੱਤੀ' ਨਾਮਕ ਨਵਾਂ ਗਾਣਾ ਫਿਲਮਾਇਆ ਗਿਆ ਹੈ ਜਿਸ ਨੂੰ ਉਹਨਾਂ ਦੇ ਚਾਹੁਣ ਵਾਲਿਆਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਇਸ ਬਾਰੇ ਅਤੇ ਫਿਲਮੀ ਦੁਨਿਆਂ ਨਾਲ ਜੁੜੀਆਂ ਹੋਰ ਬਹੁਤ ਸਾਰੀਆਂ ਖਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ....
Published
By MP Singh
Presented by Harpreet Kaur
Source: SBS
Skip to podcast episode contentShare this with family and friends
ਇੱਕ ਸਫਲ ਅਭਿਨੇਤਾ ਅਤੇ ਸੰਗੀਤਕਾਰ ਵਜੋਂ ਆਪਣੀ ਧਾਕ ਜਮਾ ਚੁੱਕੇ, ਗਾਇਕ ਦਿਲਜੀਤ ਦੋਸਾਂਝ ਵਲੋਂ ਇੱਕ ਹੋਰ ਪਹਿਲ ਕਰਦੇ ਹੋਏ ਅਮਰੀਕੀ ਰੈਪਰ ਸਵੀਟੀ ਨਾਲ 'ਖੁੱਤੀ' ਨਾਮਕ ਨਵਾਂ ਗਾਣਾ ਫਿਲਮਾਇਆ ਗਿਆ ਹੈ ਜਿਸ ਨੂੰ ਉਹਨਾਂ ਦੇ ਚਾਹੁਣ ਵਾਲਿਆਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਇਸ ਬਾਰੇ ਅਤੇ ਫਿਲਮੀ ਦੁਨਿਆਂ ਨਾਲ ਜੁੜੀਆਂ ਹੋਰ ਬਹੁਤ ਸਾਰੀਆਂ ਖਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ....