ਰੈਪਰ ਵਜੋਂ ਮਸ਼ਹੂਰ ਹੋਏ ਯੋ-ਯੋ ਹਨੀ ਸਿੰਘ ਦੇ ਜੀਵਨ ਤੇ ਪ੍ਰਕਾਸ਼ ਪਾਉਣ ਲਈ ਇੱਕ ਡਾਕੂਮੈਂਟਰੀ ਯੋ-ਯੋ ਹਨੀ ਸਿੰਘ ਫੇਮਸ ਬਨਣ ਜਾ ਰਹੀ ਹੈ ਜੋ ਕਿ ਓਟੀਟੀ ਪਲੇਟਫਾਰਮ ਤੇ ਪ੍ਰਦਸ਼ਿਤ ਕੀਤੀ ਜਾਵੇਗੀ। ਇਹ ਅਤੇ ਫਿਲਮੀ ਦੁਨੀਆ ਦੀਆਂ ਹੋਰ ਬਹੁਤ ਸਾਰੀਆਂ ਖਬਰਾਂ ਲਈ ਸੁਣੋ ਬਾਲੀਵੁੱਡ ਦਾ ਖਬਰਨਾਮਾ....
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





