SKIP TO MAIN CONTENT

ਬਾਲੀਵੁੱਡ ਗੱਪਸ਼ੱਪ: ਪੁਸ਼ਪਾ-2 ਨੇ ਭਾਰਤੀ ਸਿਨੇਮਾ ਇਤਿਹਾਸ ਵਿੱਚ ਪਹਿਲੇ ਦਿਨ ਦੀ ਕਮਾਈ ਵਜੋਂ ਤੋੜਿਆ ਰਿਕਾਰਡ

FILM PUSHPA 2.png
ਪੁਸ਼ਪਾ-2 ਨੇ ਚਮਕਾਇਆ ਬਾਲੀਵੁੱਡ ਦਾ ਨਾਮ Credit: Mahesh Kumar

ਅੱਲੂ-ਅਰਜਨ ਵਜੋਂ ਘਰ ਘਰ ਵਿੱਚ ਪਹੁੰਚੀ ਪੁਸ਼ਪਾ ਫਿਲਮ ਦੇ ਦੂਜੇ ਭਾਗ ਵਿੱਚ ਵੀ ਭਰਪੂਰ ਐਕਸ਼ਨ ਅਤੇ ਡਰਾਮਾ ਭਰਿਆ ਹੋਇਆ ਹੈ ਜੋ ਕਿ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ। ਇਸ ਫਿਲਮ ਦੀ ਸਫਲਤਾ ਬਾਰੇ ਵਿਸਥਾਰਿਤ ਜਾਣਕਾਰੀ ਅਤੇ ਬਾਲੀਵੁੱਡ ਜਗਤ ਨਾਲ ਜੁੜੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਸ ਹਫ਼ਤੇ ਦੀ ਬਾਲੀਵੁੱਡ ਗੱਪਸ਼ੱਪ...

Published

By MP Singh

Source: SBS

Skip to podcast episode content

ਅੱਲੂ-ਅਰਜਨ ਵਜੋਂ ਘਰ ਘਰ ਵਿੱਚ ਪਹੁੰਚੀ ਪੁਸ਼ਪਾ ਫਿਲਮ ਦੇ ਦੂਜੇ ਭਾਗ ਵਿੱਚ ਵੀ ਭਰਪੂਰ ਐਕਸ਼ਨ ਅਤੇ ਡਰਾਮਾ ਭਰਿਆ ਹੋਇਆ ਹੈ ਜੋ ਕਿ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ। ਇਸ ਫਿਲਮ ਦੀ ਸਫਲਤਾ ਬਾਰੇ ਵਿਸਥਾਰਿਤ ਜਾਣਕਾਰੀ ਅਤੇ ਬਾਲੀਵੁੱਡ ਜਗਤ ਨਾਲ ਜੁੜੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਸ ਹਫ਼ਤੇ ਦੀ ਬਾਲੀਵੁੱਡ ਗੱਪਸ਼ੱਪ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now