ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'ਅਟੈਚ' ਹੋਇਆ ਰੀਲੀਜ਼। Credit: Maheshਪੰਜਾਬ ਦੇ ਨੌਜਵਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਨਵਾਂ ਗਾਣਾ 'ਅਟੈਚ' ਰਿਲੀਜ਼ ਕਰ ਦਿੱਤਾ ਗਿਆ ਹੈ। ਇਹ ਅਤੇ ਹੋਰ ਢੇਰ ਸਾਰੀਆਂ ਤਾਜ਼ਾ ਫਿਲਮੀ ਖਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ...
Published
By MP Singh
Presented by Harpreet Kaur
Source: SBS
Skip to podcast episode contentShare this with family and friends
ਪੰਜਾਬ ਦੇ ਨੌਜਵਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਨਵਾਂ ਗਾਣਾ 'ਅਟੈਚ' ਰਿਲੀਜ਼ ਕਰ ਦਿੱਤਾ ਗਿਆ ਹੈ। ਇਹ ਅਤੇ ਹੋਰ ਢੇਰ ਸਾਰੀਆਂ ਤਾਜ਼ਾ ਫਿਲਮੀ ਖਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ...
ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ।