ਫਿਲਮੀ ਦੁਨੀਆ ਨਾਲ ਜੁੜੀਆਂ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਹਾਲ ਵਿੱਚ ਹੀ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਦੱਸਿਆ ਕਿ ਕਿਵੇਂ ਉਸ ਨੂੰ 8 ਸਾਲ ਦੀ ਉਮਰ ਵਿੱਚ ਨਾਲ ਪੜਦੀ ਇੱਕ ਕੁੜੀ ਨਾਲ ਪਿਆਰ ਹੋ ਗਿਆ ਸੀ। ਕਲਾਕਾਰਾਂ ਅਤੇ ਅਦਾਕਾਰੀ ਦੀ ਦੁਨੀਆ ਨਾਲ ਜੁੜੀਆਂ ਅਜਿਹੀਆਂ ਹੋਰ ਫਿਲਮੀ ਖਬਰਾਂ ਬਾਰੇ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ....
Share





