SKIP TO MAIN CONTENT

ਬਾਲੀਵੁੱਡ ਗੱਪਸ਼ੱਪ: ਲਾਰੈਂਸ ਗਿਰੋਹ ਵਲੋਂ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸਲਮਾਨ ਖਾਨ ਦੇ ਸਮਰਥਨ ਵਿੱਚ ਸਾਹਮਣੇ ਆਇਆ ਮੀਕਾ ਸਿੰਘ

MIKA SINGH AND SALMAN KHAN.jpg
ਮੀਕਾ ਸਿੰਘ ਅਤੇ ਸਲਮਾਨ ਖਾਨ Source: SBS / Mahesh Kumar

ਮਸ਼ਹੂਰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਹੁਣ ਪੰਜਾਬੀ ਮੂਲ ਦੇ ਗਾਇਕ ਮੀਕਾ ਸਿੰਘ ਸਲਮਾਨ ਖਾਨ ਦੇ ਸਮਰਥਨ ਵਿੱਚ ਖੁੱਲ ਕੇ ਸਾਹਮਣੇ ਆਏ ਹਨ। ਅਜਿਹੀਆਂ ਹੋਰ ਫ਼ਿਲਮੀ ਜਗਤ ਨਾਲ ਜੁੜੀਆਂ ਹੋਰ ਬਹੁਤ ਸਾਰੀਆਂ ਖ਼ਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ...

Published

By MP Singh

Presented by Harpreet Kaur

Source: SBS

Skip to podcast episode content

ਮਸ਼ਹੂਰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਹੁਣ ਪੰਜਾਬੀ ਮੂਲ ਦੇ ਗਾਇਕ ਮੀਕਾ ਸਿੰਘ ਸਲਮਾਨ ਖਾਨ ਦੇ ਸਮਰਥਨ ਵਿੱਚ ਖੁੱਲ ਕੇ ਸਾਹਮਣੇ ਆਏ ਹਨ। ਅਜਿਹੀਆਂ ਹੋਰ ਫ਼ਿਲਮੀ ਜਗਤ ਨਾਲ ਜੁੜੀਆਂ ਹੋਰ ਬਹੁਤ ਸਾਰੀਆਂ ਖ਼ਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now