SKIP TO MAIN CONTENT

ਸਾਹਿਤ ਅਤੇ ਕਲਾ: ਕਿਤਾਬ ‘ਤਾਕੀ ਦੇ ਵਿੱਚ ਬੱਦਲ਼’ ਦੀ ਪੜਚੋਲ

KP-TDVB 3.jpg
Credit: Supplied by Sadia Rafique.

ਪਾਕਿਸਤਾਨ ਦੇ ਲਿਖਾਰੀ ਫ਼ਿਆਜ਼ ਬਾਕਰ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....

Published

By Jasdeep Kaur

Presented by Sadia Rafique

Source: SBS

Skip to podcast episode content

ਪਾਕਿਸਤਾਨ ਦੇ ਲਿਖਾਰੀ ਫ਼ਿਆਜ਼ ਬਾਕਰ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....

ਪੂਰੀ ਜਾਣਕਾਰੀ ਲਈ ਉਪਰ ਦਿੱਤੇ ਸਪੀਕਰ ਆਈਕਨ ਉੱਤੇ ਕਲਿੱਕ ਕਰੋ..

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now