SKIP TO MAIN CONTENT

ਖ਼ਬਰਨਾਮਾ: ਨੇਤਨਯਾਹੂ ਦੀ ਆਲੋਚਨਾ ਤੋਂ ਬਾਅਦ ਐਲਬਨੀਜ਼ੀ ਦੇ ਬਚਾਅ ਵਿੱਚ ਆਏ ਕੈਬਿਨੇਟ ਸਹਿਯੋਗੀ, ਭਾਰਤ ਵੱਲੋਂ ਆਨਲਾਈਨ ਖੇਡਾਂ 'ਤੇ ਪਾਬੰਦੀ

2 image lead.jpg
ਦੇਸ਼ ਦੁਨੀਆ ਦੀਆਂ ਮੁਖ ਖ਼ਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਖ਼ਬਰਨਾਮਾ Credit: AAP Image

ਆਸਟ੍ਰੇਲੀਆ ਅਤੇ ਇਜ਼ਰਾਈਲ ਵਿਚਕਾਰ ਵਿਗੜਦੇ ਸੰਬੰਧਾਂ ਦੇ ਚਲਦੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਐਂਥਨੀ ਐਲਬਨੀਜ਼ੀ 'ਤੇ ਆਸਟ੍ਰੇਲੀਆ ਦੇ ਯਹੂਦੀਆਂ ਨੂੰ ਅਣਡਿੱਠ ਕਰਨ ਦਾ ਦੋਸ਼ ਲਗਾਇਆ ਹੈ। ਓਥੇ ਹੀ ਭਾਰਤ ਪੈਸਿਆਂ ਨਾਲ ਖੇਡੀਆਂ ਜਾਣ ਵਾਲੀਆਂ ਔਨਲਾਈਨ ਖੇਡਾਂ ਉੱਤੇ ਪਾਬੰਦੀ ਲਗਾਉਣ ਲਈ ਇੱਕ ਬਿੱਲ ਪਾਸ ਕਰਨ ਜਾ ਰਿਹਾ ਹੈ ਜਿਸ ਨਾਲ ਭਾਰਤ ਲਈ ਅਰਬਾਂ ਡਾਲਰ ਦੇ ਵਿਦੇਸ਼ੀ ਨਿਵੇਸ਼ ਨੂੰ ਵੱਡਾ ਝਟਕਾ ਲਗ ਸਕਦਾ ਹੈ। ਹੋਰ ਮੁੱਖ ਖਬਰਾਂ ਲਈ ਇਹ ਪੌਡਕਾਸਟ ਸੁਣੋ....

Published

Updated

By Shyna Kalra

Presented by Shyna Kalra

Source: SBS

Skip to podcast episode content

ਆਸਟ੍ਰੇਲੀਆ ਅਤੇ ਇਜ਼ਰਾਈਲ ਵਿਚਕਾਰ ਵਿਗੜਦੇ ਸੰਬੰਧਾਂ ਦੇ ਚਲਦੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਐਂਥਨੀ ਐਲਬਨੀਜ਼ੀ 'ਤੇ ਆਸਟ੍ਰੇਲੀਆ ਦੇ ਯਹੂਦੀਆਂ ਨੂੰ ਅਣਡਿੱਠ ਕਰਨ ਦਾ ਦੋਸ਼ ਲਗਾਇਆ ਹੈ। ਓਥੇ ਹੀ ਭਾਰਤ ਪੈਸਿਆਂ ਨਾਲ ਖੇਡੀਆਂ ਜਾਣ ਵਾਲੀਆਂ ਔਨਲਾਈਨ ਖੇਡਾਂ ਉੱਤੇ ਪਾਬੰਦੀ ਲਗਾਉਣ ਲਈ ਇੱਕ ਬਿੱਲ ਪਾਸ ਕਰਨ ਜਾ ਰਿਹਾ ਹੈ ਜਿਸ ਨਾਲ ਭਾਰਤ ਲਈ ਅਰਬਾਂ ਡਾਲਰ ਦੇ ਵਿਦੇਸ਼ੀ ਨਿਵੇਸ਼ ਨੂੰ ਵੱਡਾ ਝਟਕਾ ਲਗ ਸਕਦਾ ਹੈ। ਹੋਰ ਮੁੱਖ ਖਬਰਾਂ ਲਈ ਇਹ ਪੌਡਕਾਸਟ ਸੁਣੋ....

ਅੱਜ ਦੀਆਂ ਸੁਰਖ਼ੀਆਂ.......

  • ਨੇਤਨਯਾਹੂ ਨੇ ਕੀਤੀ ਐਲਬਨੀਜ਼ੀ ਦੀ ਆਲੋਚਨਾ, ਆਸਟ੍ਰੇਲੀਅਨ ਪ੍ਰਧਾਨ ਮੰਤਰੀ ਦੇ ਬਚਾਅ ਵਿੱਚ ਅੱਗੇ ਆਏ ਕੈਬਨਿਟ ਸਹਿਯੋਗੀ
  • ਕੰਮ 'ਤੇ AI ਦੀ ਵਰਤੋਂ ਲਈ ਨਵੇਂ ਕਾਨੂੰਨਾਂ ਦੀ ਕੋਈ ਲੋੜ ਨਹੀਂ: ਆਸਟ੍ਰੇਲੀਅਨ ਬਿਜ਼ਨਸ ਕੌਂਸਲ
  • ਨਿਊ ਸਾਊਥ ਵੇਲਜ਼ ਤੱਟ ਤੋਂ ਲੈ ਕੇ ਅੰਦਰੂਨੀ ਸਬਰਬਾਂ ਤੱਕ ਹੜ੍ਹ ਦੀ ਚੇਤਾਵਨੀ ਜਾਰੀ
  • ਏਅਰ ਕੈਨੇਡਾ ਦੀ ਹੜਤਾਲ ਖਤਮ, ਏਅਰਲਾਈਨ ਨੇ ਕੀਤਾ ਯੂਨੀਅਨ ਨਾਲ ਸਮਝੌਤਾ
  • ਪੈਸਿਆਂ ਨਾਲ ਖੇਡੀਆਂ ਜਾਣ ਵਾਲੀਆਂ ਔਨਲਾਈਨ ਗੇਮਾਂ 'ਤੇ ਪਾਬੰਦੀ ਲਗਾਏਗਾ ਭਾਰਤ

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now