Credit: SBSਇੱਕ ਨਵੀਂ ਰਿਪੋਰਟ ਵਿੱਚ ਇਹ ਮੰਗ ਕੀਤੀ ਗਈ ਹੈ ਕਿ ਦੁਬਾਰਾ ਜੁਰਮ ਕਰਨ ਵਾਲਿਆਂ ਦੀ ਦਰ ਨੂੰ ਘੱਟ ਕਰਨ ਲਈ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਲ੍ਹਾਂ ਸੁਚਾਰੂ ਢੰਗ ਨਾਲ਼ ਕੰਮ ਨਹੀਂ ਕਰ ਰਹੀਆਂ, ਲਿਹਾਜਾ ਭਾਈਚਾਰੇ ’ਤੇ ਆਧਾਰਿਤ ਸਹਾਇਤਾ ਸੇਵਾਵਾਂ ਦੀ ਜ਼ਿਆਦਾ ਲੋੜ ਹੈ। ਆਸਟ੍ਰੇਲੀਅਨ ਬਿਊਰੋ ਆਫ ਸਟੈਟਿਸਟਿਕਸ ਦੇ ਅੰਕੜਿਆਂ ਮੁਤਾਬਿਕ ਵਿਕਟੋਰੀਆ ਦੀਆਂ ਜੇਲ੍ਹਾਂ ਵਿੱਚ ਅੱਧੇ ਤੋਂ ਜ਼ਿਆਦਾ ਲੋਕ ਅਜਿਹੇ ਹਨ ਜੋ ਪਹਿਲਾਂ ਵੀ ਜੇਲ੍ਹ ਜਾ ਚੁੱਕੇ ਹਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...
Published
Updated
By Tys Occhiuzzi
Presented by Patras Masih
Source: SBS
Skip to podcast episode content
Share this with family and friends
ਇੱਕ ਨਵੀਂ ਰਿਪੋਰਟ ਵਿੱਚ ਇਹ ਮੰਗ ਕੀਤੀ ਗਈ ਹੈ ਕਿ ਦੁਬਾਰਾ ਜੁਰਮ ਕਰਨ ਵਾਲਿਆਂ ਦੀ ਦਰ ਨੂੰ ਘੱਟ ਕਰਨ ਲਈ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਲ੍ਹਾਂ ਸੁਚਾਰੂ ਢੰਗ ਨਾਲ਼ ਕੰਮ ਨਹੀਂ ਕਰ ਰਹੀਆਂ, ਲਿਹਾਜਾ ਭਾਈਚਾਰੇ ’ਤੇ ਆਧਾਰਿਤ ਸਹਾਇਤਾ ਸੇਵਾਵਾਂ ਦੀ ਜ਼ਿਆਦਾ ਲੋੜ ਹੈ। ਆਸਟ੍ਰੇਲੀਅਨ ਬਿਊਰੋ ਆਫ ਸਟੈਟਿਸਟਿਕਸ ਦੇ ਅੰਕੜਿਆਂ ਮੁਤਾਬਿਕ ਵਿਕਟੋਰੀਆ ਦੀਆਂ ਜੇਲ੍ਹਾਂ ਵਿੱਚ ਅੱਧੇ ਤੋਂ ਜ਼ਿਆਦਾ ਲੋਕ ਅਜਿਹੇ ਹਨ ਜੋ ਪਹਿਲਾਂ ਵੀ ਜੇਲ੍ਹ ਜਾ ਚੁੱਕੇ ਹਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ। ਸਾਨੂੰ ਫੇਸਬੁੱਕ
ਤੇ ਟਵਿੱਟਰ