ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਕੈਨੇਡੀਅਨ ਕਵਿੱਤਰੀ ਰੂਪੀ ਕੌਰ ਨੇ ਠੁਕਰਾਇਆ ਵ੍ਹਾਈਟ ਹਾਊਸ ਦੀ ਦੀਵਾਲੀ ਦਾ ਸੱਦਾ

Punjab born Canadian Poet Rupi Kaur.
ਇਜ਼ਰਾਈਲ-ਗਾਜ਼ਾ ਪ੍ਰਤੀਕਿਰਿਆ 'ਤੇ ਰੂਪੀ ਕੌਰ ਨੇ ਅਮਰੀਕੀ ਸਰਕਾਰ ਵੱਲੋਂ ਆਏ ਦੀਵਾਲੀ ਦੇ ਸੱਦੇ ਨੂੰ ਠੁਕਰਾਉਂਦੇ ਹੋਏ ਕਿਹਾ ਕਿ ਓਹ ਇੱਕ ਅਜਿਹੇ ਪ੍ਰਸ਼ਾਸਨ ਤੋਂ ਆਏ ਸੱਦੇ 'ਤੇ ਜਾਣ ਤੋਂ ਇਨਕਾਰ ਕਰਦੀ ਹੈ ਜੋ ਇੱਕ ਥਾਂ 'ਤੇ ਫਸੀ ਆਬਾਦੀ ਦੀ ਸਮੂਹਿਕ ਸਜ਼ਾ ਦਾ ਸਮਰਥਨ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਰੂਪੀ ਕੌਰ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਆਪਣੇ ਸਮਰਥਨ ਨੂੰ ਲੈਕੇ ਪਹਿਲਾਂ ਵੀ ਚਰਚਾ ਵਿੱਚ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖਬਰਾਂ ਲਈ ਸੁਣੋ ਇਹ ਖਾਸ ਰਿਪੋਰਟ....
Share