SKIP TO MAIN CONTENT

ਪੰਜਾਬੀ ਡਾਇਸਪੋਰਾ: ਸਿੱਖ ਵਕੀਲ ਵੱਲੋਂ ਇਤਰਾਜ਼ ਕਰਨ 'ਤੇ ਸੁਪਰੀਮ ਕੋਰਟ ਆਫ ਕੈਨੇਡਾ ਦਾ ਧਾਰਮਿਕ ਆਜ਼ਾਦੀ ਦੇ ਹੱਕ ਵਿੱਚ ਇਤਿਹਾਸਿਕ ਫੈਸਲਾ

Flag of Canada in the sky
ਸੁਪਰੀਮ ਕੋਰਟ ਆਫ਼ ਕੈਨੇਡਾ ਨੇ ਇੱਕ ਇਤਿਹਾਸਿਕ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬ੍ਰਿਟਿਸ਼ ਰਾਜੇ ਦੀ ਸਹੁੰ ਚੁੱਕਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। Credit: Pexels

ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਬ੍ਰਿਟਿਸ਼ ਰਾਜਾ ਦੇ ਨਾਮ ‘ਤੇ ਸਹੁੰ ਚੱਕਣ ਦੀ ਸਦੀ ਪੁਰਾਣੀ ਰਿਵਾਇਤ ਨੂੰ ਚੁਣੌਤੀ ਮਿਲੀ ਹੈ। ਸਿੱਖ ਵਕੀਲ ਪ੍ਰਭਜੋਤ ਸਿੰਘ ਵੜਿੰਗ ਵੱਲੋਂ ਰਾਜਾ ਚਾਰਲਜ਼ ਦੇ ਨਾਮ ‘ਤੇ ਸਹੁੰ ਚੱਕਣ ਤੋਂ ਇਨਕਾਰ ਮਗਰੋਂ, ਸੁਪਰੀਮ ਕੋਰਟ ਆਫ਼ ਕੈਨੇਡਾ ਨੇ ਧਾਰਮਿਕ ਆਜ਼ਾਦੀ ਦੇ ਹੱਕ ਵਿੱਚ ਇੱਕ ਇਤਿਹਾਸਿਕ ਫੈਸਲਾ ਸੁਣਾਇਆ। ਇਸ ਪੌਡਕਾਸਟ ਵਿੱਚ ਸੁਣੋ ਇਸ ਮਾਮਲੇ ਦਾ ਪੂਰਾ ਵਿਸ਼ਲੇਸ਼ਣ ਅਤੇ ਪੰਜਾਬੀ ਡਾਇਸਪੋਰਾ ਦੀਆਂ ਹੋਰ ਮੁੱਖ ਖ਼ਬਰਾਂ।

Published

By Jasmeet Kaur

Presented by Jasmeet Kaur

Source: SBS

Skip to podcast episode content

ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਬ੍ਰਿਟਿਸ਼ ਰਾਜਾ ਦੇ ਨਾਮ ‘ਤੇ ਸਹੁੰ ਚੱਕਣ ਦੀ ਸਦੀ ਪੁਰਾਣੀ ਰਿਵਾਇਤ ਨੂੰ ਚੁਣੌਤੀ ਮਿਲੀ ਹੈ। ਸਿੱਖ ਵਕੀਲ ਪ੍ਰਭਜੋਤ ਸਿੰਘ ਵੜਿੰਗ ਵੱਲੋਂ ਰਾਜਾ ਚਾਰਲਜ਼ ਦੇ ਨਾਮ ‘ਤੇ ਸਹੁੰ ਚੱਕਣ ਤੋਂ ਇਨਕਾਰ ਮਗਰੋਂ, ਸੁਪਰੀਮ ਕੋਰਟ ਆਫ਼ ਕੈਨੇਡਾ ਨੇ ਧਾਰਮਿਕ ਆਜ਼ਾਦੀ ਦੇ ਹੱਕ ਵਿੱਚ ਇੱਕ ਇਤਿਹਾਸਿਕ ਫੈਸਲਾ ਸੁਣਾਇਆ। ਇਸ ਪੌਡਕਾਸਟ ਵਿੱਚ ਸੁਣੋ ਇਸ ਮਾਮਲੇ ਦਾ ਪੂਰਾ ਵਿਸ਼ਲੇਸ਼ਣ ਅਤੇ ਪੰਜਾਬੀ ਡਾਇਸਪੋਰਾ ਦੀਆਂ ਹੋਰ ਮੁੱਖ ਖ਼ਬਰਾਂ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now