ਸੰਘੀ ਸਰਕਾਰ ’ਤੇ ਕੈਪਿਟਲ ਗੇਨ ਟੈਕਸ ਛੋਟ ਬਾਰੇ ਮੁੜ ਵਿਚਾਰ ਦਾ ਵਧਿਆ ਦਬਾਅ। Source: Pexels/David Petersonਵਿਆਜ ਦਰਾਂ ਵਿੱਚ ਵਾਧੇ ਦੇ ਮੱਦੇਨਜ਼ਰ ਸਰਕਾਰ ਤੋਂ ਕੈਪਿਟਲ ਗੇਨ ਟੈਕਸ ਛੋਟ ‘ਤੇ ਮੁੜ ਵਿਚਾਰ ਕੀਤੇ ਜਾਣ ਦੀ ਮੰਗ ਉੱਭਰ ਰਹੀ ਹੈ। ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਮੌਜੂਦਾ ਛੋਟ ਅਮੀਰ ਆਸਟ੍ਰੇਲੀਆਈਆਂ ਨੂੰ ਵੱਧ ਫਾਇਦਾ ਪਹੁੰਚਾਉਂਦੀ ਹੈ। ਆਖ਼ਿਰ ਕੈਪਿਟਲ ਗੇਨ ਟੈਕਸ ਹੈ ਕੀ, ਅਤੇ ਜੇ ਇਸ ਵਿੱਚ ਤਬਦੀਲੀ ਆਉਂਦੀ ਹੈ, ਤਾਂ ਕਿਸ ਵਰਗ ‘ਤੇ ਇਸਦਾ ਕਿਹੋ ਜਿਹਾ ਅਸਰ ਪਵੇਗਾ? ਇਹ ਅਤੇ ਹੋਰ ਵੇਰਵਿਆਂ ਲਈ ਸੁਣੋ ਇਹ ਪੌਡਕਾਸਟ।
Published
By Briana Charles, Tejinder Pal Singh Hallan
Presented by Tejinder Pal Singh Hallan
Source: SBS
Skip to podcast episode contentShare this with family and friends
ਵਿਆਜ ਦਰਾਂ ਵਿੱਚ ਵਾਧੇ ਦੇ ਮੱਦੇਨਜ਼ਰ ਸਰਕਾਰ ਤੋਂ ਕੈਪਿਟਲ ਗੇਨ ਟੈਕਸ ਛੋਟ ‘ਤੇ ਮੁੜ ਵਿਚਾਰ ਕੀਤੇ ਜਾਣ ਦੀ ਮੰਗ ਉੱਭਰ ਰਹੀ ਹੈ। ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਮੌਜੂਦਾ ਛੋਟ ਅਮੀਰ ਆਸਟ੍ਰੇਲੀਆਈਆਂ ਨੂੰ ਵੱਧ ਫਾਇਦਾ ਪਹੁੰਚਾਉਂਦੀ ਹੈ। ਆਖ਼ਿਰ ਕੈਪਿਟਲ ਗੇਨ ਟੈਕਸ ਹੈ ਕੀ, ਅਤੇ ਜੇ ਇਸ ਵਿੱਚ ਤਬਦੀਲੀ ਆਉਂਦੀ ਹੈ, ਤਾਂ ਕਿਸ ਵਰਗ ‘ਤੇ ਇਸਦਾ ਕਿਹੋ ਜਿਹਾ ਅਸਰ ਪਵੇਗਾ? ਇਹ ਅਤੇ ਹੋਰ ਵੇਰਵਿਆਂ ਲਈ ਸੁਣੋ ਇਹ ਪੌਡਕਾਸਟ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।