SKIP TO MAIN CONTENT

11 ਅਗਸਤ ਨੂੰ Australia ਵਿੱਚ ਹਰ ਘਰ ਲਈ Census ਭਰਨਾ ਲਾਜ਼ਮੀ, ਜਾਣੋ ਕਦੋਂ, ਕਿਉਂ ਅਤੇ ਕਿਵੇਂ ਦੇਣਾ ਹੈ ਡਾਟਾ?

cutout pics (14).png
ਪੰਜ ਸਾਲਾਂ ਬਾਅਦ, ABS ਦੇਸ਼ ਦੇ ਹਰ ਵਿਅਕਤੀ ਅਤੇ ਹਰ ਘਰ ਨੂੰ ਜਨਗਣਨਾ ਦੇ ਹਿੱਸੇ ਵਜੋਂ ਗਿਣਦਾ ਹੈ। Credit: SBS News/ABS

Australia ਵਿੱਚ ਹਰ ਪੰਜ ਸਾਲ ਬਾਅਦ ਹੋਣ ਵਾਲਾ Census ਇਸ ਵਾਰ 11 ਅਗਸਤ ਨੂੰ ਹੋਵੇਗਾ। ਇਸ ਵਿੱਚ ਦੇਸ਼ ਵਿੱਚ ਮੌਜੂਦ ਹਰ ਵਿਅਕਤੀ ਅਤੇ ਹਰ ਘਰ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। Census ਦਾ ਡਾਟਾ ਵੱਧ ਰਹੇ ਭਾਈਚਾਰਿਆਂ ਲਈ ਸਹੂਲਤਾਂ, ਸਿਹਤ, ਸਿੱਖਿਆ, ਸੜਕਾਂ, ਆਵਾਜਾਈ ਅਤੇ ਹੋਰ ਜਨਤਕ ਸੇਵਾਵਾਂ ਦੀ ਯੋਜਨਾਬੰਦੀ ਲਈ ਵਰਤਿਆ ਜਾਂਦਾ ਹੈ। ਇਸ ਵਾਰ ਕੁਝ ਸਵਾਲਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ।

Published

Updated

By MP Singh

Presented by MP Singh

Source: SBS

Skip to podcast episode content

Australia ਵਿੱਚ ਹਰ ਪੰਜ ਸਾਲ ਬਾਅਦ ਹੋਣ ਵਾਲਾ Census ਇਸ ਵਾਰ 11 ਅਗਸਤ ਨੂੰ ਹੋਵੇਗਾ। ਇਸ ਵਿੱਚ ਦੇਸ਼ ਵਿੱਚ ਮੌਜੂਦ ਹਰ ਵਿਅਕਤੀ ਅਤੇ ਹਰ ਘਰ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। Census ਦਾ ਡਾਟਾ ਵੱਧ ਰਹੇ ਭਾਈਚਾਰਿਆਂ ਲਈ ਸਹੂਲਤਾਂ, ਸਿਹਤ, ਸਿੱਖਿਆ, ਸੜਕਾਂ, ਆਵਾਜਾਈ ਅਤੇ ਹੋਰ ਜਨਤਕ ਸੇਵਾਵਾਂ ਦੀ ਯੋਜਨਾਬੰਦੀ ਲਈ ਵਰਤਿਆ ਜਾਂਦਾ ਹੈ। ਇਸ ਵਾਰ ਕੁਝ ਸਵਾਲਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ।

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

 ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now