Australia’s Prime Minister Anthony Albanese and Fiji’s Minister for Public Works in Fiji is Ro Filipe Tuisawau cut a cake during a visit to the official launch of the Pacific Australia Skills in Fiji and opening of the Vuvale Skills Hub in Suva, Fiji, Monday, July 6, 2026. Source: AAP / MICK TSIKAS/AAPIMAGE
ਆਸਟ੍ਰੇਲੀਆ ਦੇ ਰੱਖਿਆ ਮੰਤਰੀ ਦਾ ਕਹਿਣਾ ਹੈ ਕਿ ਪ੍ਰਸ਼ਾਂਤ ਮਹਾਂਸਾਗਰ ਵਿੱਚ ਚੀਨ ਵੱਲੋਂ ਕੀਤੇ ਗਏ ਮਿਜ਼ਾਈਲ ਟੈਸਟ ਦੀ ਚਰਚਾ ਦੋਵਾਂ ਦੇਸ਼ਾਂ ਦੀ ਅਗਲੀ ਦੁਵੱਲੀ ਮੀਟਿੰਗ ਵਿੱਚ ਹੋਣ ਦੀ ਪੂਰੀ ਸੰਭਾਵਨਾ ਹੈ। ਰਿਚਰਡ ਮਾਰਲਸ ਨੇ ਕਿਹਾ ਕਿ ਇਹ ਘਟਨਾ ਪ੍ਰਸ਼ਾਂਤ ਖੇਤਰ ਵਿੱਚ ਹੋਰ ਮਜ਼ਬੂਤ ਸਬੰਧਾਂ ਦੀ ਲੋੜ ਨੂੰ ਦਰਸਾਉਂਦੀ ਹੈ ਅਤੇ ਪ੍ਰਧਾਨ ਮੰਤਰੀ ਫਿਲਹਾਲ ਖੇਤਰ ਦੇ ਦੌਰੇ ਦੌਰਾਨ ਵੀ ਇਸੇ ਦਿਸ਼ਾ ਵਿੱਚ ਕੰਮ ਕਰ ਰਹੇ ਹਨ। ਹਾਲਾਂਕਿ, ਵਿਰੋਧੀ ਧਿਰ ਦੇ ਰੱਖਿਆ ਬੁਲਾਰੇ ਜੇਮਜਸ ਪੈਟਰਸਨ ਨੇ ਇਸ ਨੂੰ ਡਰਾਉਣ-ਧਮਕਾਉਣ ਦੀ ਇੱਕ ਰਣਨੀਤੀ ਕਰਾਰ ਦਿੱਤਾ ਹੈ। ਐਂਥਨੀ ਐਲਬਨੀਜ਼ੀ ਇਸ ਸਮੇਂ ਸੋਲੋਮਨ ਟਾਪੂ ਦੇ ਦੌਰੇ 'ਤੇ ਹਨ, ਜਿਸ ਤੋਂ ਇੱਕ ਦਿਨ ਪਹਿਲਾਂ ਉਹਨਾਂ ਨੇ ਫਿਜੀ ਨਾਲ ਦੋ ਸਮਝੌਤਿਆਂ 'ਤੇ ਹਸਤਾਖਰ ਕੀਤੇ ਸਨ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। Published 7 July 2026 4:00pm
Updated 7 July 2026 5:15pm
By Puneet Dhingra
Presented by Puneet Dhingra
Source: SBS
Skip to podcast episode content Share this with family and friends
ਆਸਟ੍ਰੇਲੀਆ ਦੇ ਰੱਖਿਆ ਮੰਤਰੀ ਦਾ ਕਹਿਣਾ ਹੈ ਕਿ ਪ੍ਰਸ਼ਾਂਤ ਮਹਾਂਸਾਗਰ ਵਿੱਚ ਚੀਨ ਵੱਲੋਂ ਕੀਤੇ ਗਏ ਮਿਜ਼ਾਈਲ ਟੈਸਟ ਦੀ ਚਰਚਾ ਦੋਵਾਂ ਦੇਸ਼ਾਂ ਦੀ ਅਗਲੀ ਦੁਵੱਲੀ ਮੀਟਿੰਗ ਵਿੱਚ ਹੋਣ ਦੀ ਪੂਰੀ ਸੰਭਾਵਨਾ ਹੈ। ਰਿਚਰਡ ਮਾਰਲਸ ਨੇ ਕਿਹਾ ਕਿ ਇਹ ਘਟਨਾ ਪ੍ਰਸ਼ਾਂਤ ਖੇਤਰ ਵਿੱਚ ਹੋਰ ਮਜ਼ਬੂਤ ਸਬੰਧਾਂ ਦੀ ਲੋੜ ਨੂੰ ਦਰਸਾਉਂਦੀ ਹੈ ਅਤੇ ਪ੍ਰਧਾਨ ਮੰਤਰੀ ਫਿਲਹਾਲ ਖੇਤਰ ਦੇ ਦੌਰੇ ਦੌਰਾਨ ਵੀ ਇਸੇ ਦਿਸ਼ਾ ਵਿੱਚ ਕੰਮ ਕਰ ਰਹੇ ਹਨ। ਹਾਲਾਂਕਿ, ਵਿਰੋਧੀ ਧਿਰ ਦੇ ਰੱਖਿਆ ਬੁਲਾਰੇ ਜੇਮਜਸ ਪੈਟਰਸਨ ਨੇ ਇਸ ਨੂੰ ਡਰਾਉਣ-ਧਮਕਾਉਣ ਦੀ ਇੱਕ ਰਣਨੀਤੀ ਕਰਾਰ ਦਿੱਤਾ ਹੈ। ਐਂਥਨੀ ਐਲਬਨੀਜ਼ੀ ਇਸ ਸਮੇਂ ਸੋਲੋਮਨ ਟਾਪੂ ਦੇ ਦੌਰੇ 'ਤੇ ਹਨ, ਜਿਸ ਤੋਂ ਇੱਕ ਦਿਨ ਪਹਿਲਾਂ ਉਹਨਾਂ ਨੇ ਫਿਜੀ ਨਾਲ ਦੋ ਸਮਝੌਤਿਆਂ 'ਤੇ ਹਸਤਾਖਰ ਕੀਤੇ ਸਨ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।