SKIP TO MAIN CONTENT

ਪਾਕਿਸਤਾਨ ਡਾਇਰੀ: ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਵੋਟਿੰਗ ਦੌਰਾਨ ਝੜਪਾਂ, ਕਈ ਜ਼ਖ਼ਮੀ

General elections in Pakistan-administered Kashmir
Election officials count ballots during the first phase of general elections in Mirpur, Pakistan-administered Kashmir, Pakistan, 27 July 2026. Polling took place under heightened security amid a boycott and protests by the Jammu Kashmir Awami Joint Action Committee (JAAC) over governance issues and the allocation of refugee seats in the regional assembly. Source: EPA / AMIRUDDIN MUGHAL/EPA

ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਸਥਾਨਕ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਹੋਈ ਹੈ। ਇਸ ਦੌਰਾਨ ਹਿੰਸਾ ਦੀਆਂ ਕਈ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਮੀਰਪੁਰ ਡਿਵੀਜ਼ਨ ਦੇ ਤਿੰਨ ਜ਼ਿਲ੍ਹਿਆਂ ਦੇ 13 ਚੋਣ ਹਲਕਿਆਂ ਵਿੱਚ ਸੋਮਵਾਰ ਸਵੇਰੇ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੀ। ਜੀਓ ਨਿਊਜ਼ ਮੁਤਾਬਕ, ਵੱਖ-ਵੱਖ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ 'ਤੇ ਵਿਰੋਧੀ ਪਾਰਟੀਆਂ ਵਿੱਚਕਾਰ ਹੋਈਆਂ ਝੜਪਾਂ ਵਿੱਚ ਘੱਟੋ-ਘੱਟ ਇੱਕ ਸਿਆਸੀ ਵਰਕਰ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋਏ ਹਨ। ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ 2 ਅਗਸਤ ਜਦਕਿ ਤੀਜੇ ਪੜਾਅ ਲਈ ਪੋਲਿੰਗ 10 ਅਗਸਤ ਨੂੰ ਹੋਵੇਗੀ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।

Published

By Puneet Dhingra, Masood Malhi

Presented by Masood Malhi

Source: SBS

Skip to podcast episode content

ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਸਥਾਨਕ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਹੋਈ ਹੈ। ਇਸ ਦੌਰਾਨ ਹਿੰਸਾ ਦੀਆਂ ਕਈ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਮੀਰਪੁਰ ਡਿਵੀਜ਼ਨ ਦੇ ਤਿੰਨ ਜ਼ਿਲ੍ਹਿਆਂ ਦੇ 13 ਚੋਣ ਹਲਕਿਆਂ ਵਿੱਚ ਸੋਮਵਾਰ ਸਵੇਰੇ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੀ। ਜੀਓ ਨਿਊਜ਼ ਮੁਤਾਬਕ, ਵੱਖ-ਵੱਖ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ 'ਤੇ ਵਿਰੋਧੀ ਪਾਰਟੀਆਂ ਵਿੱਚਕਾਰ ਹੋਈਆਂ ਝੜਪਾਂ ਵਿੱਚ ਘੱਟੋ-ਘੱਟ ਇੱਕ ਸਿਆਸੀ ਵਰਕਰ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋਏ ਹਨ। ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ 2 ਅਗਸਤ ਜਦਕਿ ਤੀਜੇ ਪੜਾਅ ਲਈ ਪੋਲਿੰਗ 10 ਅਗਸਤ ਨੂੰ ਹੋਵੇਗੀ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now