ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਨਿਊਜ਼ੀਲੈਂਡ ਸਿੱਖ ਖੇਡਾਂ ਮੌਕੇ ਪੰਜਾਬੀ ਭਾਸ਼ਾ 'ਚ ਯਾਦਗਾਰੀ ਡਾਕ ਟਿਕਟ ਜਾਰੀ

Postage stamp in Gurmukhi has been released in New Zealand at fifth NZ Sikh Games. Credit: Supplied.
ਔਕਲੈਂਡ ਵਿਖੇ ਕਰਵਾਈਆਂ ਗਈਆਂ ਪੰਜਵੀਂਆਂ ਨਿਊਜ਼ੀਲੈਂਡ ਸਿੱਖ ਖੇਡਾਂ ਮੌਕੇ ਪੰਜਾਬੀ ਭਾਸ਼ਾ ਹਫ਼ਤੇ ਨੂੰ ਸਮਰਪਿਤ ਇੱਕ ਵਿਸ਼ੇਸ਼ ਡਾਕ ਟਿੱਕਟ ਜਾਰੀ ਕੀਤੀ ਗਈ ਹੈ ਜਿਸ ਉੱਤੇ ਇੰਨ੍ਹਾ ਖੇਡਾਂ ਦੇ ਸ਼ਾਨਦਾਰ ਸਫ਼ਰ ਨੂੰ ਗੁਰਮੁਖੀ ਵਿੱਚ ਉੱਕਰਿਆ ਹੋਇਆ ਹੈ। ਇਸ ਯਾਦਗਾਰੀ ਟਿਕਟ ਦੀ ਕੀਮਤ 2 ਡਾਲਰ ਦੀ ਹੋਵੇਗੀ। ਹੋਰ ਵੇਰਵਿਆਂ ਲਈ ਪਰਮਿੰਦਰ ਸਿੰਘ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Share




