SKIP TO MAIN CONTENT

ਪੰਜਾਬੀ ਡਾਇਰੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਹੋਣਗੇ ‘ਇੰਡੀਆ ਬਲੌਕ’ ਗੱਠਜੋੜ ਦੇ ਚੇਅਰਪਰਸਨ

INDIA OPPOSITION LAWMAKERS SUSPENSION PROTEST
Congress leader Rahul Gandhi (L), Indian National Congress President Mallikarjun Kharge (R) and other Indian National Developmental Inclusive Alliance (INDIA) bloc leaders. Source: EPA / RAJAT GUPTA/EPA

ਵਿਰੋਧੀ ਧਿਰਾਂ ਦੇ ਗੱਠਜੋੜ ਦੀ ਕਾਂਗਰਸ ਪ੍ਰਧਾਨ ਖੜਗੇ ਨੂੰ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' ਦਾ ਚੇਅਰਪਰਸਨ ਨਿਯੁਕਤ ਕਰਨ ’ਤੇ ਸਹਿਮਤੀ ਬਣ ਗਈ ਹੈ। ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਰਣਨੀਤੀ ਬਣਾਉਣ ਵਾਸਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੀ 'ਵਰਚੁਅਲ ਮੀਟਿੰਗ' ਦੌਰਾਨ ਜਨਤਾ ਦਲ (ਯੂ) ਮੁਖੀ ਨਿਤੀਸ਼ ਕੁਮਾਰ ਨੂੰ ਗੱਠਜੋੜ ਦਾ ਕਨਵੀਨਰ ਬਣਾਉਣ ਦੀ ਤਜਵੀਜ਼ ਵੀ ਪੇਸ਼ ਕੀਤੀ ਗਈ, ਪਰ ਨਿਤੀਸ਼ ਕੁਮਾਰ ਨੇ ਕਨਵੀਨਰ ਦਾ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਖਬਰ ਦੀ ਤਫਸੀਲ ਅਤੇ ਪੰਜਾਬ ਦੀਆਂ ਹੋਰ ਤਾਜ਼ਾ ਖਬਰਾਂ ਜਾਨਣ ਲਈ ਸੁਣੋ ਇਸ ਹਫਤੇ ਦੀ ਪੰਜਾਬੀ ਡਾਇਰੀ....

Published

By Sumeet Kaur

Source: SBS

Skip to podcast episode content

ਵਿਰੋਧੀ ਧਿਰਾਂ ਦੇ ਗੱਠਜੋੜ ਦੀ ਕਾਂਗਰਸ ਪ੍ਰਧਾਨ ਖੜਗੇ ਨੂੰ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' ਦਾ ਚੇਅਰਪਰਸਨ ਨਿਯੁਕਤ ਕਰਨ ’ਤੇ ਸਹਿਮਤੀ ਬਣ ਗਈ ਹੈ। ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਰਣਨੀਤੀ ਬਣਾਉਣ ਵਾਸਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੀ 'ਵਰਚੁਅਲ ਮੀਟਿੰਗ' ਦੌਰਾਨ ਜਨਤਾ ਦਲ (ਯੂ) ਮੁਖੀ ਨਿਤੀਸ਼ ਕੁਮਾਰ ਨੂੰ ਗੱਠਜੋੜ ਦਾ ਕਨਵੀਨਰ ਬਣਾਉਣ ਦੀ ਤਜਵੀਜ਼ ਵੀ ਪੇਸ਼ ਕੀਤੀ ਗਈ, ਪਰ ਨਿਤੀਸ਼ ਕੁਮਾਰ ਨੇ ਕਨਵੀਨਰ ਦਾ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਖਬਰ ਦੀ ਤਫਸੀਲ ਅਤੇ ਪੰਜਾਬ ਦੀਆਂ ਹੋਰ ਤਾਜ਼ਾ ਖਬਰਾਂ ਜਾਨਣ ਲਈ ਸੁਣੋ ਇਸ ਹਫਤੇ ਦੀ ਪੰਜਾਬੀ ਡਾਇਰੀ....

Latest podcast episodes

Follow SBS Punjabi

Download our apps

Watch on SBS

Punjabi News

Stream now