SKIP TO MAIN CONTENT

ਖ਼ਬਰਨਾਮਾ: ਸੁਪਰਐਨੂਏਸ਼ਨ ’ਚੋਂ ਰਿਟਾਇਰਮੈਂਟ ਤੋਂ ਪਹਿਲਾਂ ਪੈਸੇ ਕਢਵਾਉਣ ਦੀ ਤਜਵੀਜ਼ ’ਤੇ ਵਿਵਾਦ

PAULINE HANSON SUPERANNUATION PRESSER
One Nation leader Pauline Hanson and One Nation member for New England Barnaby Joyce speak to the media during a press conference at Parliament House in Canberra, Monday, September 7, 2026. Source: AAP / LUKAS COCH/AAPIMAGE

ਫ਼ੈਡਰਲ ਖ਼ਜ਼ਾਨਚੀ ਦਾ ਕਹਿਣਾ ਹੈ ਕਿ ਵਨ ਨੇਸ਼ਨ ਪਾਰਟੀ ਵੱਲੋਂ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੋਂ ਪਹਿਲਾਂ ਆਪਣੇ ਸੁਪਰਐਨੂਏਸ਼ਨ ਫੰਡਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਮੌਜੂਦਾ ਸੁਪਰਐਨੂਏਸ਼ਨ ਪ੍ਰਣਾਲੀ ਨੂੰ ਖ਼ਤਮ ਕਰ ਦੇਵੇਗਾ ਅਤੇ ਲੱਖਾਂ ਲੋਕਾਂ ਨੂੰ ਗਰੀਬ ਬਣਾ ਦੇਵੇਗਾ। ਵਨ ਨੇਸ਼ਨ ਨੇ ਸੁਝਾਅ ਦਿੱਤਾ ਹੈ ਕਿ ਰੁਜ਼ਗਾਰਦਾਤਾਵਾਂ ਵੱਲੋਂ ਸੁਪਰਐਨੂਏਸ਼ਨ ਲਈ ਲਾਜ਼ਮੀ ਤੌਰ ’ਤੇ ਦਿੱਤੇ ਜਾਣ ਵਾਲੇ ਯੋਗਦਾਨ ਦਾ ਇੱਕ ਚੌਥਾਈ ਹਿੱਸਾ ਕਰਮਚਾਰੀਆਂ ਦੀ ਦੇ ਹੱਥ ਵਿੱਚ ਆਉਣ ਵਾਲੀ ਤਨਖ਼ਾਹ ਵਿੱਚ ਸ਼ਾਮਲ ਕਰ ਦਿੱਤਾ ਜਾਵੇ। ਪਰ ਜਿਮ ਚਾਲਮਰਜ਼ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਲੱਖਾਂ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਕਮਜ਼ੋਰ ਹੋਵੇਗੀ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਜਾਣਨ ਲਈ ਸੁਣੋ ਇਹ ਪੌਡਕਾਸਟ।

Published

By Puneet Dhingra

Presented by Puneet Dhingra

Source: SBS

Skip to podcast episode content

ਫ਼ੈਡਰਲ ਖ਼ਜ਼ਾਨਚੀ ਦਾ ਕਹਿਣਾ ਹੈ ਕਿ ਵਨ ਨੇਸ਼ਨ ਪਾਰਟੀ ਵੱਲੋਂ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੋਂ ਪਹਿਲਾਂ ਆਪਣੇ ਸੁਪਰਐਨੂਏਸ਼ਨ ਫੰਡਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਮੌਜੂਦਾ ਸੁਪਰਐਨੂਏਸ਼ਨ ਪ੍ਰਣਾਲੀ ਨੂੰ ਖ਼ਤਮ ਕਰ ਦੇਵੇਗਾ ਅਤੇ ਲੱਖਾਂ ਲੋਕਾਂ ਨੂੰ ਗਰੀਬ ਬਣਾ ਦੇਵੇਗਾ। ਵਨ ਨੇਸ਼ਨ ਨੇ ਸੁਝਾਅ ਦਿੱਤਾ ਹੈ ਕਿ ਰੁਜ਼ਗਾਰਦਾਤਾਵਾਂ ਵੱਲੋਂ ਸੁਪਰਐਨੂਏਸ਼ਨ ਲਈ ਲਾਜ਼ਮੀ ਤੌਰ ’ਤੇ ਦਿੱਤੇ ਜਾਣ ਵਾਲੇ ਯੋਗਦਾਨ ਦਾ ਇੱਕ ਚੌਥਾਈ ਹਿੱਸਾ ਕਰਮਚਾਰੀਆਂ ਦੀ ਦੇ ਹੱਥ ਵਿੱਚ ਆਉਣ ਵਾਲੀ ਤਨਖ਼ਾਹ ਵਿੱਚ ਸ਼ਾਮਲ ਕਰ ਦਿੱਤਾ ਜਾਵੇ। ਪਰ ਜਿਮ ਚਾਲਮਰਜ਼ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਲੱਖਾਂ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਕਮਜ਼ੋਰ ਹੋਵੇਗੀ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਜਾਣਨ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now