ਹਾਕੀ ਟੂਰਨਾਮੈਂਟ ਦੀਆਂ ਤਸਵੀਰਾਂ ਵੇਖਣ ਲਈ ਇਹ ਲਿੰਕ ਕਲਿਕ ਕਰੋ....
ਯਾਦਗਾਰੀ ਹੋ ਨਿਬੜਿਆ ਕਰੇਗੀਬਰਨ ਫਾਲਕਨਜ਼ ਹਾਕੀ ਕਲੱਬ ਦਾ ਸਾਲਾਨਾ ਟੂਰਨਾਮੈਂਟ

ਟੂਰਨਾਮੈਂਟ ਦੀ ਜੇਤੂ ਟੀਮ ਮੈਲਬਰਨ ਸਿੱਖਸ ਯੂਨਾਈਟਡ Credit: SBS PUNJABI
ਮੈਲਬਰਨ ਦੇ ਕਰੇਗੀਬਰਨ ਫਾਲਕਨਜ਼ ਹਾਕੀ ਕਲੱਬ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਹਾਕੀ ਟੂਰਨਾਮੈਂਟ ਕਰਵਾਇਆ ਗਿਆ ਛੇਵਾਂ ਸਾਲਾਨਾ ਟੂਰਨਾਮੈਂਟ 24 ਨਵੰਬਰ ਤੋਂ ਸ਼ੁਰੂ ਹੋ ਕੇ 26 ਨਵੰਬਰ ਨੂੰ ਸਮਾਪਤ ਹੋਇਆ। 3 ਦਿਨਾਂ ਦੇ ਸਮਾਗਮ ਦੌਰਾਨ ਜੂਨੀਅਰ ਅਤੇ ਸੀਨੀਅਰ ਟੀਮਾਂ ਵਿਚਕਾਰ ਹੋਏ ਹਾਕੀ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਟੂਰਨਾਮੈਂਟ ਦੇ ਆਖਰੀ ਦਿਨ ਭਾਰਤੀ ਹਾਕੀ ਓਲੰਪੀਅਨ ਰੁਪਿੰਦਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਉਨ੍ਹਾ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ਉੱਤੇ ਕਲਿੱਕ ਕਰੋ....
Share