ਇੱਕ ਵਾਰ ਫਿਰ ਤੋਂ ਆਪਣੀਆਂ ਘੜੀਆਂ ਦਾ ਸਮਾਂ ਬਦਲਣ ਦਾ ਵੇਲਾ ਹੋ ਗਿਆ ਹੈ। ਡੇਅ-ਲਾਈਟ ਸੇਵਿੰਗ ਦਾ ਸਮਾਂ ਜਲਦੀ ਹੀ ਖਤਮ ਹੋਣ ਵਾਲਾ ਹੈ। ਪਰ ਹੁਣ ਅਸੀਂ ਘੜੀਆਂ ਅੱਗੇ ਕਰਾਂਗੇ ਜਾਂ ਪਿੱਛੇ? ਕਦੋਂ ਤੋਂ ਲਾਗੂ ਹੋ ਰਿਹਾ ਹੈ ਇਹ ਬਦਲਾਅ ਅਤੇ ਇਸਦਾ ਸਿਹਤ ਉੱਤੇ ਕੀ ਅਸਰ ਹੋ ਸਕਦਾ ਹੈ? ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੁਣ ਟਾਈਮ ਦਾ ਕਿੰਨਾ ਫਰਕ ਹੋਵੇਗਾ? ਜੇ ਤੁਸੀਂ ਵੀ ਇਹ ਸਭ ਜਾਨਣਾ ਚਾਹੁੰਦੇ ਹੋ, ਤਾਂ ਐਸ ਬੀ ਐਸ ਪੰਜਾਬੀ ਦਾ ਇਹ ਪੌਡਕਾਸਟ ਸੁਣੋ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





