ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ

'Putt Jattan de' and 'Jeona Morh' were among the most popular songs sung by Surinder Shinda. Source: Facebook
ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਚਲ ਰਹੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦਾ 70 ਸਾਲ੍ਹਾਂ ਦੀ ਉਮਰ ਵਿੱਚ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। 20 ਮਈ 1953 ਵਿੱਚ ਲੁਧਿਆਣਾ ਦੇ ਪਿੰਡ ਛੋਟੀ ਅਯਾਲੀ ਵਿੱਚ ਜਨਮੇ ਗਾਇਕ ਸੁਰਿੰਦਰ ਛਿੰਦਾ ਦੇ ਤੁੰਬੀ ਦੀ ਤਾਰ ਉੱਤੇ ਗਾਏ ਦਮਦਾਰ ਗੀਤਾਂ ਦੀ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਖ਼ਾਸ ਥਾਂ ਰਹੇਗੀ। ਐਸ ਬੀ ਐਸ ਪੰਜਾਬੀ ਇਸ ਮਰਹੂਮ ਫਨਕਾਰ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ।
Share