A teenager uses his mobile phone to access social media, Sydney, Wednesday, November 13, 2024. The Minister for Communications, the Hon Michelle Rowland MP will deliver a keynote address at The Sydney Institute this evening, where she will outline significant reforms to Australia’s online safety laws, including placing a greater focus on impacts to mental well-being. Source: AAP / DEAN LEWINS/AAPIMAGE
ਦਸੰਬਰ 2025 ਵਿੱਚ ਆਸਟ੍ਰੇਲੀਆ ਵੱਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਾਗੂ ਕਰਨ ਤੋਂ ਬਾਅਦ ਦੁਨੀਆ ਭਰ ਦੇ ਕਈ ਦੇਸ਼ ਇਸ ਮਾਡਲ ਵੱਲ ਧਿਆਨ ਦੇ ਰਹੇ ਹਨ। ਸਪੇਨ, ਡੈਨਮਾਰਕ ਅਤੇ ਇੰਡੋਨੇਸ਼ੀਆ ਵਰਗੇ ਦੇਸ਼ ਵੀ ਨਾਬਾਲਗਾਂ ਦੀ ਸੋਸ਼ਲ ਮੀਡੀਆ ਤੱਕ ਪਹੁੰਚ ‘ਤੇ ਰੋਕ ਲਗਾਉਣ ਲਈ ਕਦਮ ਚੁੱਕ ਰਹੇ ਹਨ। ਜਿੱਥੇ ਇੱਕ ਪਾਸੇ ਯੂਰੋਪੀ ਸੰਘ ਟਿਕ-ਟਾਕ ਵਿਰੁੱਧ 'ਐਡਿਕਟਿਵ ਡਿਜ਼ਾਈਨ' ਦੇ ਦੋਸ਼ ਲਗਾ ਰਿਹਾ ਹੈ, ਉੱਥੋ ਹੀ ਕਈ ਤਕਨਾਲੋਜੀ ਕੰਪਨੀਆਂ 'ਡਿਟੌਕਸ ਮੋਡ' ਵਰਗੇ ਫੀਚਰ ਪੇਸ਼ ਕਰ ਰਹੀਆਂ ਹਨ। ਇਸ ਚਰਚਾ ਬਾਰੇ ਵਧੇਰੇ ਜਾਣਕਾਰੀ ਲਈ ਸੁਣੋ ਇਹ ਰਿਪੋਰਟ... Published 16 March 2026 10:00am
By Deborah Groarke
Presented by Puneet Dhingra
Source: SBS
Skip to podcast episode content Share this with family and friends
ਦਸੰਬਰ 2025 ਵਿੱਚ ਆਸਟ੍ਰੇਲੀਆ ਵੱਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਾਗੂ ਕਰਨ ਤੋਂ ਬਾਅਦ ਦੁਨੀਆ ਭਰ ਦੇ ਕਈ ਦੇਸ਼ ਇਸ ਮਾਡਲ ਵੱਲ ਧਿਆਨ ਦੇ ਰਹੇ ਹਨ। ਸਪੇਨ, ਡੈਨਮਾਰਕ ਅਤੇ ਇੰਡੋਨੇਸ਼ੀਆ ਵਰਗੇ ਦੇਸ਼ ਵੀ ਨਾਬਾਲਗਾਂ ਦੀ ਸੋਸ਼ਲ ਮੀਡੀਆ ਤੱਕ ਪਹੁੰਚ ‘ਤੇ ਰੋਕ ਲਗਾਉਣ ਲਈ ਕਦਮ ਚੁੱਕ ਰਹੇ ਹਨ। ਜਿੱਥੇ ਇੱਕ ਪਾਸੇ ਯੂਰੋਪੀ ਸੰਘ ਟਿਕ-ਟਾਕ ਵਿਰੁੱਧ 'ਐਡਿਕਟਿਵ ਡਿਜ਼ਾਈਨ' ਦੇ ਦੋਸ਼ ਲਗਾ ਰਿਹਾ ਹੈ, ਉੱਥੋ ਹੀ ਕਈ ਤਕਨਾਲੋਜੀ ਕੰਪਨੀਆਂ 'ਡਿਟੌਕਸ ਮੋਡ' ਵਰਗੇ ਫੀਚਰ ਪੇਸ਼ ਕਰ ਰਹੀਆਂ ਹਨ। ਇਸ ਚਰਚਾ ਬਾਰੇ ਵਧੇਰੇ ਜਾਣਕਾਰੀ ਲਈ ਸੁਣੋ ਇਹ ਰਿਪੋਰਟ... 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।