SKIP TO MAIN CONTENT

ਬਾਲੀਵੁੱਡ ਗੱਪਸ਼ੱਪ: ‘ਪੰਜਾਬੀ ਆ ਗਏ Wembley ਓਏ’- ਦਿਲਜੀਤ ਦੋਸਾਂਝ

Diljit Dosanjh Performs At Wembley Stadium
LONDON, ENGLAND - SEPTEMBER 12: Diljit Dosanjh performs during the Aura World Tour at Wembley Stadium on September 12, 2026 in London, England. (Photo by Jim Dyson/Getty Images for ABA) Credit: Jim Dyson/Getty Images for ABA

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲੰਡਨ ਦੇ ਵੈਂਬਲੀ ਸਟੇਡੀਅਮ ਵਿੱਚ ਕਨਸਰਟ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਗਏ ਹਨ। ਕਰੀਬ 90 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਵਾਲੇ ਇਸ ਸਟੇਡੀਅਮ ਨੂੰ ਲੰਡਨ ਦੇ ਪ੍ਰਮੁੱਖ ਸਮਾਗਮ ਸਥਾਨਾਂ ਵਿੱਚ ਗਿਣਿਆ ਜਾਂਦਾ ਹੈ, ਜਿੱਥੇ ਪਹਿਲੀ ਵਾਰ ਪੰਜਾਬੀ ਗੀਤਾਂ ਦੀ ਆਵਾਜ਼ ਸੁਣਨ ਲਈ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਪਹੁੰਚੇ ਸਨ। ਦੋਸਾਂਝ ਨੇ ਇਸ ਮੌਕੇ ਤੇ ਫ਼ਖਰ ਮਹਿਸੂਸ ਕਰਦੇ ਹੋਏ ਆਪਣੇ ਸੋਸ਼ਲ ਮੀਡੀਆ 'ਤੇ ਕਿਹਾ ਕਿ "ਵੈਂਬਲੀ ਸਿਰਫ਼ ਇੱਕ ਕਨਸਰਟ ਨਹੀਂ, ਇਤਿਹਾਸ ਸੀ।" ਪੂਰਾ ਵੇਰਵਾ ਅਤੇ ਹੋਰ ਬਾਲੀਵੁੱਡ ਦੀਆਂ ਖ਼ਬਰਾਂ ਸੁਣੋ ਇਸ ਪੌਡਕਾਸਟ ਵਿੱਚ।

Published

By Jasmeet Kaur

Presented by Jasmeet Kaur, Harpreet Kaur

Source: SBS

Skip to podcast episode content

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲੰਡਨ ਦੇ ਵੈਂਬਲੀ ਸਟੇਡੀਅਮ ਵਿੱਚ ਕਨਸਰਟ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਗਏ ਹਨ। ਕਰੀਬ 90 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਵਾਲੇ ਇਸ ਸਟੇਡੀਅਮ ਨੂੰ ਲੰਡਨ ਦੇ ਪ੍ਰਮੁੱਖ ਸਮਾਗਮ ਸਥਾਨਾਂ ਵਿੱਚ ਗਿਣਿਆ ਜਾਂਦਾ ਹੈ, ਜਿੱਥੇ ਪਹਿਲੀ ਵਾਰ ਪੰਜਾਬੀ ਗੀਤਾਂ ਦੀ ਆਵਾਜ਼ ਸੁਣਨ ਲਈ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਪਹੁੰਚੇ ਸਨ। ਦੋਸਾਂਝ ਨੇ ਇਸ ਮੌਕੇ ਤੇ ਫ਼ਖਰ ਮਹਿਸੂਸ ਕਰਦੇ ਹੋਏ ਆਪਣੇ ਸੋਸ਼ਲ ਮੀਡੀਆ 'ਤੇ ਕਿਹਾ ਕਿ "ਵੈਂਬਲੀ ਸਿਰਫ਼ ਇੱਕ ਕਨਸਰਟ ਨਹੀਂ, ਇਤਿਹਾਸ ਸੀ।" ਪੂਰਾ ਵੇਰਵਾ ਅਤੇ ਹੋਰ ਬਾਲੀਵੁੱਡ ਦੀਆਂ ਖ਼ਬਰਾਂ ਸੁਣੋ ਇਸ ਪੌਡਕਾਸਟ ਵਿੱਚ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।’

Latest podcast episodes

Follow SBS Punjabi

Download our apps

Watch on SBS

Punjabi News

Stream now