SKIP TO MAIN CONTENT

ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ–ਭਾਰਤ ਮੁਕਤ ਵਪਾਰ ਸਮਝੌਤੇ ਤੋਂ ਬਾਅਦ ਸਿੱਧੀਆਂ ਉਡਾਣਾਂ ਦੀ ਸੰਭਾਵਨਾ ਤੇਜ਼

Punjabi Diaspora NZ 18th June 2026.jpg
Direct flights prospect gains momentum after New Zealand–India free trade agreement. Credit: AAP/JOEL CARRETT, Linkedin/Nikhil-Ravishankar

ਏਅਰ ਨਿਊਜ਼ੀਲੈਂਡ ਭਾਰਤ ਦੇ ਵੱਖ-ਵੱਖ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਸੰਭਾਵਨਾ 'ਤੇ ਵਿਚਾਰ ਕਰ ਰਹੀ ਹੈ। ਕੰਪਨੀ ਦੇ ਸੀਈਓ ਨਿਖਿਲ ਰਵੀਸ਼ੰਕਰ ਦੇ ਅਨੁਸਾਰ, ਨਿਊਜ਼ੀਲੈਂਡ ਅਤੇ ਭਾਰਤ ਵਿੱਚਕਾਰ ਹਾਲ ਹੀ ਵਿੱਚ ਹੋਏ ਮੁਕਤ ਵਪਾਰ ਸਮਝੌਤੇ (Free Trade Agreement) ਨੇ ਲੋਕਾਂ ਵਿਚਾਲੇ ਸੰਪਰਕ ਵਧਾਉਣ ਦੇ ਨਵੇਂ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਕਿਹਾ, 'ਅਸੀਂ ਸਿੰਗਾਪੁਰ ਏਅਰਲਾਈਨਜ਼ ਅਤੇ ਏਅਰ ਇੰਡੀਆ ਨਾਲ ਮਿਲ ਕੇ ਭਾਰਤ ਲਈ ਸੇਵਾਵਾਂ ਅਤੇ ਕਨੈਕਟਿਵਿਟੀ ਨੂੰ ਬਿਹਤਰ ਬਣਾਉਣ ਉੱਤੇ ਕੰਮ ਕਰ ਰਹੇ ਹਾਂ।' ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Published

Presented by Parminder Singh PapaToeToe

Source: SBS

Skip to podcast episode content

ਏਅਰ ਨਿਊਜ਼ੀਲੈਂਡ ਭਾਰਤ ਦੇ ਵੱਖ-ਵੱਖ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਸੰਭਾਵਨਾ 'ਤੇ ਵਿਚਾਰ ਕਰ ਰਹੀ ਹੈ। ਕੰਪਨੀ ਦੇ ਸੀਈਓ ਨਿਖਿਲ ਰਵੀਸ਼ੰਕਰ ਦੇ ਅਨੁਸਾਰ, ਨਿਊਜ਼ੀਲੈਂਡ ਅਤੇ ਭਾਰਤ ਵਿੱਚਕਾਰ ਹਾਲ ਹੀ ਵਿੱਚ ਹੋਏ ਮੁਕਤ ਵਪਾਰ ਸਮਝੌਤੇ (Free Trade Agreement) ਨੇ ਲੋਕਾਂ ਵਿਚਾਲੇ ਸੰਪਰਕ ਵਧਾਉਣ ਦੇ ਨਵੇਂ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਕਿਹਾ, 'ਅਸੀਂ ਸਿੰਗਾਪੁਰ ਏਅਰਲਾਈਨਜ਼ ਅਤੇ ਏਅਰ ਇੰਡੀਆ ਨਾਲ ਮਿਲ ਕੇ ਭਾਰਤ ਲਈ ਸੇਵਾਵਾਂ ਅਤੇ ਕਨੈਕਟਿਵਿਟੀ ਨੂੰ ਬਿਹਤਰ ਬਣਾਉਣ ਉੱਤੇ ਕੰਮ ਕਰ ਰਹੇ ਹਾਂ।' ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now