Watch FIFA World Cup 2026™

LIVE, FREE and EXCLUSIVE starting June 12 2026

SBS Examines: ਕੀ ਆਸਟ੍ਰੇਲੀਆ ਦੇ ਲੋਕਾਂ ਨੂੰ ਬੋਲਣ ਦੀ ਆਜ਼ਾਦੀ ਹੈ?

Alt-Right Groups Hold "Demand Free Speech" Rally At Freedom Plaza In Washington

Unlike Australia, the United States explicitly protects freedom of speech through the First Amendment. Source: Getty / Stephanie Keith

ਬੋਲਣ ਦੀ ਆਜ਼ਾਦੀ ਇੱਕ ਬੁਨਿਆਦੀ ਮਨੁੱਖੀ ਅਧਿਕਾਰ ਹੈ ਪਰ ਆਸਟ੍ਰੇਲੀਆ ਵਿੱਚ ਇਹ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ।


Published

Updated

By Olivia Di Iorio

Presented by Jasdeep Kaur

Source: SBS



Share this with family and friends


ਬੋਲਣ ਦੀ ਆਜ਼ਾਦੀ ਇੱਕ ਬੁਨਿਆਦੀ ਮਨੁੱਖੀ ਅਧਿਕਾਰ ਹੈ ਪਰ ਆਸਟ੍ਰੇਲੀਆ ਵਿੱਚ ਇਹ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ।


ਬੋਲਣ ਦੀ ਆਜ਼ਾਦੀ ਲੋਕਾਂ ਨੂੰ ਸੈਂਸਰਸ਼ਿਪ, ਬਦਲੇ ਜਾਂ ਮਨਜ਼ੂਰੀ ਦੇ ਡਰ ਤੋਂ ਬਿਨਾਂ ਆਪਣੇ ਵਿਚਾਰ ਜਾਂ ਵਿਸ਼ਵਾਸ ਪ੍ਰਗਟ ਕਰਨ ਦੀ ਇਜਾਜ਼ਤ ਦਿੰਦੀ ਹੈ।

ਆਸਟ੍ਰੇਲੀਅਨ ਮਨੁੱਖੀ ਅਧਿਕਾਰ ਕਮਿਸ਼ਨਰ ਲੋਰੇਨ ਫਿਨਲੇ ਨੇ ਐਸ ਬੀ ਐਸ ਐਗਜ਼ਾਮੀਨਸ ਨੂੰ ਦੱਸਿਆ ਕਿ ਸਾਡੇ ਕਾਨੂੰਨ ਵਧੇਰੇ ਗੁੰਝਲਦਾਰ ਹੋਣ ਦਾ ਇੱਕ ਕਾਰਨ ਹੈ।

ਉਹਨਾਂ ਕਿਹਾ "ਜਦੋਂ ਸਾਡੇ ਸੰਵਿਧਾਨ ਦਾ ਖਰੜਾ ਤਿਆਰ ਕੀਤਾ ਗਿਆ ਸੀ ਉਸ ਸਮੇਂ ਡਰਾਫਟਰਾਂ ਨੇ ਮਹਿਸੂਸ ਕੀਤਾ ਸੀ ਕਿ ਇੱਕ ਮਜ਼ਬੂਤ ਸੰਸਦੀ ਲੋਕਤੰਤਰ ਅਸਲ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਸਭ ਤੋਂ ਵਧੀਆ ਤਰੀਕਾ ਹੈ।"

ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਹਰ ਕੋਈ ਬਿਨਾਂ ਕਿਸੇ ਪ੍ਰਤੀਕਰਮ ਦੇ ਜੋ ਵੀ ਚਾਹੁੰਦਾ ਹੈ ਕਹਿ ਸਕਦਾ ਹੈ।

This episode of SBS Examines asks: What is freedom of speech? And do Australians have this right?

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।

ਸਾਨੂੰ ਫੇਸਬੁੱਕ ਤੇ X 'ਤੇ ਵੀ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now