SKIP TO MAIN CONTENT

ਰਾਸ਼ਟਰਪਤੀ ਟਰੰਪ ਨੇ ਵਿਭਿੰਨਤਾ ਪ੍ਰੋਗਰਾਮਾਂ, ਇਮੀਗ੍ਰੇਸ਼ਨ ਅਤੇ ਊਰਜਾ ਸਬੰਧੀ ਕਾਰਜਕਾਰੀ ਆਦੇਸ਼ ਕੀਤੇ ਜਾਰੀ

Rev Mariann Edgar Budde urges President Trump to have mercy on people who are scared (AAP)
Rev Mariann Edgar Budde urges President Trump to have mercy on people who are scared Source: AAP / WILL OLIVER/EPA

ਨਵੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨਾਂ ਵਿੱਚ ਊਰਜਾ ਤੋਂ ਲੈ ਕੇ ਇਮੀਗ੍ਰੇਸ਼ਨ ਤੱਕ ਦੇ ਮਾਮਲਿਆਂ 'ਤੇ ਕਾਰਜਕਾਰੀ ਆਦੇਸ਼ਾਂ ਅਤੇ ਨਿਰਦੇਸ਼ਾਂ ਦੀ ਇੱਕ ਭਰਮਾਰ ਜਾਰੀ ਕੀਤੀ ਹੈ। ਉਨ੍ਹਾਂ ਵਿੱਚੋਂ ਕੁਝ ਆਦੇਸ਼ ਵਿਭਿੰਨਤਾ ਪ੍ਰੋਗਰਾਮਾਂ - ਅਤੇ ਟ੍ਰਾਂਸਜੈਂਡਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਹਾਲਾਂਕਿ ਰਾਸ਼ਟਰਪਤੀ ਅਤੇ ਹੋਰ ਰੂੜੀਵਾਦੀਆਂ ਦਾ ਕਹਿਣਾ ਹੈ ਕਿ ਇਹ ਨਿਰਪਖਤਾ ਅਤੇ ਸ਼ਿਸ਼ਟਾਚਾਰ ਬਾਰੇ ਹੈ, ਜਦਕਿ ਨਾਗਰਿਕ ਅਧਿਕਾਰਾਂ ਦੇ ਵਕੀਲ ਕਹਿੰਦੇ ਹਨ ਕਿ ਇਹ ਕਮਜ਼ੋਰ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ।

Published

Updated

By Deborah Groarke

Presented by Paras Nagpal

Source: SBS

Skip to podcast episode content

ਨਵੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨਾਂ ਵਿੱਚ ਊਰਜਾ ਤੋਂ ਲੈ ਕੇ ਇਮੀਗ੍ਰੇਸ਼ਨ ਤੱਕ ਦੇ ਮਾਮਲਿਆਂ 'ਤੇ ਕਾਰਜਕਾਰੀ ਆਦੇਸ਼ਾਂ ਅਤੇ ਨਿਰਦੇਸ਼ਾਂ ਦੀ ਇੱਕ ਭਰਮਾਰ ਜਾਰੀ ਕੀਤੀ ਹੈ। ਉਨ੍ਹਾਂ ਵਿੱਚੋਂ ਕੁਝ ਆਦੇਸ਼ ਵਿਭਿੰਨਤਾ ਪ੍ਰੋਗਰਾਮਾਂ - ਅਤੇ ਟ੍ਰਾਂਸਜੈਂਡਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਹਾਲਾਂਕਿ ਰਾਸ਼ਟਰਪਤੀ ਅਤੇ ਹੋਰ ਰੂੜੀਵਾਦੀਆਂ ਦਾ ਕਹਿਣਾ ਹੈ ਕਿ ਇਹ ਨਿਰਪਖਤਾ ਅਤੇ ਸ਼ਿਸ਼ਟਾਚਾਰ ਬਾਰੇ ਹੈ, ਜਦਕਿ ਨਾਗਰਿਕ ਅਧਿਕਾਰਾਂ ਦੇ ਵਕੀਲ ਕਹਿੰਦੇ ਹਨ ਕਿ ਇਹ ਕਮਜ਼ੋਰ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now