ਡਾ. ਅਜੀਤ ਸਿੰਘ ਭੱਲਾ ਨੇ ਆਸਟ੍ਰੇਲੀਆ ਦੀ ਸਿਹਤ-ਸੰਭਾਲ ਪ੍ਰਣਾਲੀ ਵਿੱਚ ਮਰੀਜ਼ਾਂ ਲਈ ਬਿਹਤਰ ਅਤੇ ਆਸਾਨ ਸਿਹਤ-ਸੇਵਾਵਾਂ ਨੂੰ ਆਪਣੇ ਕਰੀਅਰ ਦਾ ਕੇਂਦਰ ਬਣਾਇਆ ਹੈ। ਕੁਈਨਜ਼ਲੈਂਡ ਵਿੱਚ ਤੁਰੰਤ ਸਿਹਤ-ਸੰਭਾਲ ਦੇ ਰਾਜ ਪੱਧਰੀ ਕਲੀਨਿਕਲ ਨਿਰਦੇਸ਼ਕ ਅਤੇ ਮੁਖੀ ਵਜੋਂ ਉਹ Medicare Urgent Care network ਦੇ ਵਿਸਥਾਰ ਵਿੱਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ। ਡਾਕਟਰੀ ਸੇਵਾ ਦੇ ਨਾਲ ਉਹ ਸਿਹਤ ਨੀਤੀ ਅਤੇ ਭਵਿੱਖ ਦੇ ਡਾਕਟਰਾਂ ਦੀ ਰਹਿਨੁਮਾਈ ਵਿੱਚ ਵੀ ਯੋਗਦਾਨ ਪਾ ਰਹੇ ਹਨ। Sikh Awards 2026 ਦੇ ਫਾਈਨਲਿਸਟ ਵਜੋਂ ਉਨ੍ਹਾਂ ਦੀ ਚੋਣ ਬਾਰੇ ਵਧੇਰੇ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ...
ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ
ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





