SKIP TO MAIN CONTENT

ਇਬੋਲਾ ਕੀ ਹੈ? ਅਫਰੀਕਾ ਵਿੱਚ ਖਤਰਨਾਕ ਪ੍ਰਕੋਪ ਨਾਲ ਕਈ ਸ਼ੱਕੀ ਮੌਤਾਂ, WHO ਨੇ ਜਤਾਈ ਚਿੰਤਾ

Ebola.jpg
ਡੈਮੋਕ੍ਰੈਟਿਕ ਰਿਪਬਲਿਕ ਆਫ ਕਾਂਗੋ ਅਤੇ ਯੂਗਾਂਡਾ ਵਿੱਚ ਸ਼ੁਰੂ ਹੋਇਆ ਬਹੁਤ ਤੇਜ਼ੀ ਨਾਲ ਫੈਲਣ ਵਾਲੇ ਵਾਇਰਸ ਦਾ ਪ੍ਰਕੋਪ। Credit: Getty

ਕੇਂਦਰੀ ਸਬ-ਸਹਾਰਾ ਅਫਰੀਕਾ ਵਿੱਚ ਇਬੋਲਾ ਦੇ ਨਵੇਂ ਪ੍ਰਕੋਪ ਕਾਰਨ 105 ਲੋਕਾਂ ਦੀ ਮੌਤ ਦਾ ਸ਼ੱਕ ਜਤਾਇਆ ਗਿਆ ਹੈ, ਜਿਸ ਨੂੰ WHO ਨੇ 'ਅੰਤਰਰਾਸ਼ਟਰੀ ਚਿੰਤਾ' ਵਾਲੀ ਸਥਿਤੀ ਕਰਾਰ ਦਿੱਤਾ ਹੈ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦਵਾਈਆਂ ਅਤੇ ਵੈਕਸੀਨ ਦੀ ਕਮੀ ਕਾਰਨ ਇਹ ਸੰਕਟ ਹੋਰ ਵਧ ਸਕਦਾ ਹੈ, ਹਾਲਾਂਕਿ ਆਸਟ੍ਰੇਲੀਆ ਸਮੇਤ ਦੂਰਲੇ ਦੇਸ਼ਾਂ ਲਈ ਖਤਰਾ ਅਜੇ ਘੱਟ ਮੰਨਿਆ ਜਾ ਰਿਹਾ ਹੈ।

Published

By Jack Revell

Presented by MP Singh

Source: SBS

Skip to podcast episode content

ਕੇਂਦਰੀ ਸਬ-ਸਹਾਰਾ ਅਫਰੀਕਾ ਵਿੱਚ ਇਬੋਲਾ ਦੇ ਨਵੇਂ ਪ੍ਰਕੋਪ ਕਾਰਨ 105 ਲੋਕਾਂ ਦੀ ਮੌਤ ਦਾ ਸ਼ੱਕ ਜਤਾਇਆ ਗਿਆ ਹੈ, ਜਿਸ ਨੂੰ WHO ਨੇ 'ਅੰਤਰਰਾਸ਼ਟਰੀ ਚਿੰਤਾ' ਵਾਲੀ ਸਥਿਤੀ ਕਰਾਰ ਦਿੱਤਾ ਹੈ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦਵਾਈਆਂ ਅਤੇ ਵੈਕਸੀਨ ਦੀ ਕਮੀ ਕਾਰਨ ਇਹ ਸੰਕਟ ਹੋਰ ਵਧ ਸਕਦਾ ਹੈ, ਹਾਲਾਂਕਿ ਆਸਟ੍ਰੇਲੀਆ ਸਮੇਤ ਦੂਰਲੇ ਦੇਸ਼ਾਂ ਲਈ ਖਤਰਾ ਅਜੇ ਘੱਟ ਮੰਨਿਆ ਜਾ ਰਿਹਾ ਹੈ।

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

 ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now