ਭਾਰਤ ਦੇ ਹੋਰਨਾਂ ਮੁਲਕਾਂ ਨਾਲ ਸਬੰਧਾਂ ’ਤੇ ਅਸਰ ਪਾਉਣਗੇ ਹਾਲੀਆ ਚੋਣ ਨਤੀਜੇ : ਸਿਆਸੀ ਵਿਸ਼ਲੇਸ਼ਕ

ਪੰਜਾਬ ਦੇ ਸਿਆਸੀ ਵਿਸ਼ਲੇਸ਼ਕ ਅਤੇ ਸੀਨੀਅਰ ਪੱਤਰਕਾਰ ਰਾਕੇਸ਼ ਸ਼ਾਂਤੀਦੂਤ ਨੇ ਭਾਰਤੀ ਚੋਣ ਨਤੀਜਿਆਂ ਬਾਰੇ ਐਸ ਬੀ ਐਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਦੇਸ਼ ਭਰ ਦੇ ਨਤੀਜਿਆਂ ਨੇ ਲੋਕਤੰਤਰ ਨੂੰ ਮੁੜ ਸੁਰਜੀਤ ਹੋਣ ਦੀ ਰਾਹ ’ਤੇ ਤੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਜਿਸ ਤਰ੍ਹਾਂ ਦੇ ਸਮੀਕਰਨ ਬਣੇ ਹਨ, ਉਨ੍ਹਾਂ ਤੋਂ ਸਪੱਸ਼ਟ ਹੈ ਨਰੇਂਦਰ ਮੋਦੀ ਲਈ ਬਤੌਰ ਪ੍ਰਧਾਨ ਮੰਤਰੀ ਇਸ ਵਾਰ ਸਰਕਾਰ ਚਲਾਉਣਾ ਆਸਾਨ ਨਹੀਂ ਹੋਵੇਗਾ ਅਤੇ ਇਸ ਸਭ ਦਾ ਸਿੱਧਾ ਅਸਰ ਭਾਰਤ ਦੇ ਹੋਰਨਾਂ ਮੁਲਕਾਂ ਨਾਲ ਸਬੰਧਾਂ ’ਤੇ ਵੀ ਪਵੇਗਾ। ਹੋਰ ਵੇਰਵੇ ਲਈ ਸੁਣੋ ਇਹ ਇੰਟਰਵਿਊ.....
Share






