SKIP TO MAIN CONTENT

ਖ਼ਬਰਨਾਮਾ: ਇੰਧਨ ਸੰਕਟ ਨਾਲ ਜੂਝਦੇ ਕਾਰੋਬਾਰਾਂ ਲਈ ਸਰਕਾਰ ਦਾ $1.5 ਬਿਲੀਅਨ ਐਮਰਜੈਂਸੀ ਲੋਨ ਪੈਕੇਜ ਸ਼ੁਰੂ

Loans
ਇੰਧਨ ਦੀਆਂ ਵਧਦੀਆਂ ਕੀਮਤਾਂ ਕਾਰਨ ਟਰੱਕਿੰਗ ਅਤੇ ਲਾਜਿਸਟਿਕਸ ਖੇਤਰ ਵਿੱਚ ਦਬਾਅ ਵਧ ਰਿਹਾ ਹੈ, ਜਿਸ ਨੂੰ ਘਟਾਉਣ ਲਈ ਸਰਕਾਰ ਨੇ ਐਮਰਜੈਂਸੀ ਲੋਨ ਸਕੀਮ ਲਾਂਚ ਕੀਤੀ ਹੈ। Source: Pixabay / Public Domain Pixabay

ਮਿਡਲ ਈਸਟ ਵਿੱਚ ਜੰਗ ਕਾਰਨ ਪੈਦਾ ਹੋਏ ਇੰਧਨ ਸੰਕਟ ਦੇ ਮੱਦੇਨਜ਼ਰ ਸਰਕਾਰ ਨੇ ਪ੍ਰਭਾਵਿਤ ਕਾਰੋਬਾਰਾਂ ਲਈ ਐਮਰਜੈਂਸੀ ਲੋਨ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਤਹਿਤ $1 ਬਿਲੀਅਨ ਦੇ ਲੋਨ ਅਤੇ $500 ਮਿਲੀਅਨ ਮੈਨੂਫੈਕਚਰਿੰਗ ਅਤੇ ਨਿਵੇਸ਼ ਲਈ ਮੁਹੱਈਆ ਕਰਵਾਏ ਜਾਣਗੇ, ਜਿਸਦਾ ਮੁੱਖ ਲਾਭ ਟਰੱਕਿੰਗ ਅਤੇ ਲਾਜਿਸਟਿਕਸ ਖੇਤਰ ਨੂੰ ਹੋਵੇਗਾ। ਇਸਦੇ ਸਮੇਤ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। ..

Published

By Jyotika

Presented by Jyotika

Source: SBS

Skip to podcast episode content

ਮਿਡਲ ਈਸਟ ਵਿੱਚ ਜੰਗ ਕਾਰਨ ਪੈਦਾ ਹੋਏ ਇੰਧਨ ਸੰਕਟ ਦੇ ਮੱਦੇਨਜ਼ਰ ਸਰਕਾਰ ਨੇ ਪ੍ਰਭਾਵਿਤ ਕਾਰੋਬਾਰਾਂ ਲਈ ਐਮਰਜੈਂਸੀ ਲੋਨ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਤਹਿਤ $1 ਬਿਲੀਅਨ ਦੇ ਲੋਨ ਅਤੇ $500 ਮਿਲੀਅਨ ਮੈਨੂਫੈਕਚਰਿੰਗ ਅਤੇ ਨਿਵੇਸ਼ ਲਈ ਮੁਹੱਈਆ ਕਰਵਾਏ ਜਾਣਗੇ, ਜਿਸਦਾ ਮੁੱਖ ਲਾਭ ਟਰੱਕਿੰਗ ਅਤੇ ਲਾਜਿਸਟਿਕਸ ਖੇਤਰ ਨੂੰ ਹੋਵੇਗਾ। ਇਸਦੇ ਸਮੇਤ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। ..

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now