SKIP TO MAIN CONTENT

ਐਕਸਪਲੇਨਰ: ਖੇਤਰੀ ਆਸਟ੍ਰੇਲੀਆ ਵਿੱਚ ਜ਼ਰੂਰੀ ਕਰਮਚਾਰੀਆਂ ਦੀ ਭਾਰੀ ਲੋੜ

Fatemeh and Saeed Mohebpour (SBS)
Fatemeh and Saeed Mohebpour. Source: SBS News

ਆਸਟ੍ਰੇਲੀਆ ਦੇ ਕਈ ਖੇਤਰੀ ਸ਼ਹਿਰਾਂ ਵਿੱਚ ਅਕਸਰ ਸਸਤੇ ਘਰਾਂ ਦੀ ਘਾਟ ਅਤੇ ਹੋਰ ਚੁਣੌਤੀਆਂ ਕਾਰਨ ਜ਼ਰੂਰੀ ਕਰਮਚਾਰੀਆਂ ਜਿਵੇਂ ਡਾਕਟਰ, ਅਧਿਆਪਕ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਸਟਾਫ਼ ਨੂੰ ਆਕਰਸ਼ਿਤ ਕਰਨਾ ਮੁਸ਼ਕਲ ਸਾਬਤ ਹੋ ਰਿਹਾ ਹੈ। ਨਿਊ ਸਾਊਥ ਵੇਲਜ਼ ਵਿੱਚ ਇੱਕ ਨਵਾਂ ਪ੍ਰੋਗਰਾਮ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਅਧੀਨ ਕਰਮਚਾਰੀਆਂ ਨੂੰ ਘਰ, ਸਕੂਲ ਅਤੇ ਕਮਿਊਨਿਟੀ ਗਰੁੱਪ ਲੱਭਣ ਵਿੱਚ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਆਪ ਨੂੰ ਸਵਾਗਤਯੋਗ ਅਤੇ ਯੋਗਦਾਨ ਪਾਉਣ ਵਾਲੇ ਮਹਿਸੂਸ ਕਰਨ।

Published

Updated

By Hannah Kwon

Presented by Jagjit Singh Bhangoo

Source: SBS

Skip to podcast episode content

ਆਸਟ੍ਰੇਲੀਆ ਦੇ ਕਈ ਖੇਤਰੀ ਸ਼ਹਿਰਾਂ ਵਿੱਚ ਅਕਸਰ ਸਸਤੇ ਘਰਾਂ ਦੀ ਘਾਟ ਅਤੇ ਹੋਰ ਚੁਣੌਤੀਆਂ ਕਾਰਨ ਜ਼ਰੂਰੀ ਕਰਮਚਾਰੀਆਂ ਜਿਵੇਂ ਡਾਕਟਰ, ਅਧਿਆਪਕ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਸਟਾਫ਼ ਨੂੰ ਆਕਰਸ਼ਿਤ ਕਰਨਾ ਮੁਸ਼ਕਲ ਸਾਬਤ ਹੋ ਰਿਹਾ ਹੈ। ਨਿਊ ਸਾਊਥ ਵੇਲਜ਼ ਵਿੱਚ ਇੱਕ ਨਵਾਂ ਪ੍ਰੋਗਰਾਮ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਅਧੀਨ ਕਰਮਚਾਰੀਆਂ ਨੂੰ ਘਰ, ਸਕੂਲ ਅਤੇ ਕਮਿਊਨਿਟੀ ਗਰੁੱਪ ਲੱਭਣ ਵਿੱਚ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਆਪ ਨੂੰ ਸਵਾਗਤਯੋਗ ਅਤੇ ਯੋਗਦਾਨ ਪਾਉਣ ਵਾਲੇ ਮਹਿਸੂਸ ਕਰਨ।

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟਫੇਸਬੁੱਕਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now