SKIP TO MAIN CONTENT

ਜਾਇਦਾਦ ਮਾਮਲੇ 'ਚ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ

600px-Kikki_Dhillon.jpg
Punjab's former Congress MLA from Faridkot Kushaldeep Singh Dhillon alias Kiki Dhillon.

ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੂੰ ਭ੍ਰਿਸ਼ਟਾਚਾਰ ਦੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਵੱਲੋਂ ਉਸ ਤੋਂ ਪੁੱਛਗਿੱਛ ਕਰਨ ਅਤੇ ਕੁਝ ਦਸਤਾਵੇਜ਼ ਬਰਾਮਦ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਪੰਜ ਦਿਨ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਭਾਰਤ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...

Published

By Sumeet Kaur

Presented by Paramjit Singh Sona

Source: SBS

Skip to podcast episode content

ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੂੰ ਭ੍ਰਿਸ਼ਟਾਚਾਰ ਦੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਵੱਲੋਂ ਉਸ ਤੋਂ ਪੁੱਛਗਿੱਛ ਕਰਨ ਅਤੇ ਕੁਝ ਦਸਤਾਵੇਜ਼ ਬਰਾਮਦ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਪੰਜ ਦਿਨ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਭਾਰਤ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...

Latest podcast episodes

Follow SBS Punjabi

Download our apps

Watch on SBS

Punjabi News

Stream now