Source: Getty / Getty Imagesਐਂਗਲੀਕੇਅਰ ਦਾ ਤਾਜ਼ਾ ਵਿਸ਼ਲੇਸ਼ਣ ਆਸਟ੍ਰੇਲੀਆ ਵਿੱਚ ਲੰਬੇ ਸਮੇਂ ਦੀ ਬੇਰੁਜ਼ਗਾਰੀ ਦੀ ਹੱਦ ਨੂੰ ਦਰਸਾਉਂਦਾ ਹੈ। ਸਲਾਨਾ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਲਗਭਗ 5,60,000 ਲੋਕ ਪਿਛਲੇ ਚਾਰ ਸਾਲਾਂ ਤੋਂ ਕੰਮ ਦੀ ਭਾਲ ਕਰ ਰਹੇ ਹਨ ਅਤੇ ਉਨ੍ਹਾਂ ਲੋਕਾਂ ਲਈ ਮੁੜ ਕਾਮੇ ਬਣਨਾ ਮੁਸ਼ਕਲ ਹੋ ਜਾਂਦਾ ਹੈ ਜੋ ਕੰਮ ਤੋਂ ਬਾਹਰ ਕਰ ਦਿੱਤੇ ਗਏ ਹਨ। ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਇਸ ਪਿਛਲਾ ਇੱਕ ਕਾਰਨ ਆਸਟ੍ਰੇਲੀਆ ਵਿੱਚ ਕਰਮਚਾਰੀਆਂ ਦੀ ਗਿਣਤੀ ਵਧਣਾ ਵੀ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....
Published
Updated
By Ruth McHugh-Dillon
Presented by Patras Masih
Source: SBS
Skip to podcast episode content
Share this with family and friends
ਐਂਗਲੀਕੇਅਰ ਦਾ ਤਾਜ਼ਾ ਵਿਸ਼ਲੇਸ਼ਣ ਆਸਟ੍ਰੇਲੀਆ ਵਿੱਚ ਲੰਬੇ ਸਮੇਂ ਦੀ ਬੇਰੁਜ਼ਗਾਰੀ ਦੀ ਹੱਦ ਨੂੰ ਦਰਸਾਉਂਦਾ ਹੈ। ਸਲਾਨਾ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਲਗਭਗ 5,60,000 ਲੋਕ ਪਿਛਲੇ ਚਾਰ ਸਾਲਾਂ ਤੋਂ ਕੰਮ ਦੀ ਭਾਲ ਕਰ ਰਹੇ ਹਨ ਅਤੇ ਉਨ੍ਹਾਂ ਲੋਕਾਂ ਲਈ ਮੁੜ ਕਾਮੇ ਬਣਨਾ ਮੁਸ਼ਕਲ ਹੋ ਜਾਂਦਾ ਹੈ ਜੋ ਕੰਮ ਤੋਂ ਬਾਹਰ ਕਰ ਦਿੱਤੇ ਗਏ ਹਨ। ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਇਸ ਪਿਛਲਾ ਇੱਕ ਕਾਰਨ ਆਸਟ੍ਰੇਲੀਆ ਵਿੱਚ ਕਰਮਚਾਰੀਆਂ ਦੀ ਗਿਣਤੀ ਵਧਣਾ ਵੀ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਫੇਸਬੁੱਕ
ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।