Watch FIFA World Cup 2026™

LIVE, FREE and EXCLUSIVE starting June 12 2026

ਪਰਿਵਾਰਕ ਵੀਜ਼ਾ ਧਾਰਕਾਂ ਨੇ ਫੈਡਰਲ ਸਰਕਾਰ ਨੂੰ ਵੀਜ਼ਾ ਸ਼ਰਤਾਂ ਵਿਚ ਤਬਦੀਲੀਆਂ ਦੀ ਕੀਤੀ ਮੰਗ

Family farewell in the airport

There are calls for the Federal Government to extend temporary changes to the family visa program Source: Getty Images

ਫੈਡਰਲ ਸਰਕਾਰ ਨੂੰ ਪਰਿਵਾਰਕ ਵੀਜ਼ਾ ਪ੍ਰੋਗਰਾਮ ਵਿਚ ਵਧੇਰੀ ਤਬਦੀਲੀਆਂ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ, ਤਾਂ ਜੋ ਸਾਰੇ ਬਿਨੈਕਾਰਾਂ ਲਈ ਵੀਜ਼ਾ ਹਾਸਿਲ ਕਰਨ ਵਾਸਤੇ ਆਸਟ੍ਰੇਲੀਆ ਤੋਂ ਬਾਹਰ ਜਾਣ ਦੀ ਸ਼ਰਤ ਨੂੰ ਖਾਰਿਜ ਕੀਤਾ ਜਾਵੇ ।


Published

By Sarah Chlala

Presented by Paras Nagpal

Source: SBS




Share this with family and friends


ਫੈਡਰਲ ਸਰਕਾਰ ਨੂੰ ਪਰਿਵਾਰਕ ਵੀਜ਼ਾ ਪ੍ਰੋਗਰਾਮ ਵਿਚ ਵਧੇਰੀ ਤਬਦੀਲੀਆਂ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ, ਤਾਂ ਜੋ ਸਾਰੇ ਬਿਨੈਕਾਰਾਂ ਲਈ ਵੀਜ਼ਾ ਹਾਸਿਲ ਕਰਨ ਵਾਸਤੇ ਆਸਟ੍ਰੇਲੀਆ ਤੋਂ ਬਾਹਰ ਜਾਣ ਦੀ ਸ਼ਰਤ ਨੂੰ ਖਾਰਿਜ ਕੀਤਾ ਜਾਵੇ ।


ਪਿਛਲੇ ਮਹੀਨੇ ਹੀ, ਸਰਕਾਰ ਨੇ ਕੁਝ ਪਾਰਟਨਰ ਵੀਜ਼ਾ ਬਿਨੈਕਾਰਾਂ ਲਈ ਅਸਥਾਈ ਰਿਆਇਤਾਂ ਦਿੱਤੀਆਂ ਸਨ, ਜਿਸ ਵਿਚ ਆਸਟਰੇਲੀਆ ਤੋਂ ਕੰਟਰੀ ਆਊਟ ਕਰਨ ਦੀ ਸ਼ਰਤ ਨੂੰ ਖਾਰਿਜ ਕਰ ਦਿੱਤਾ ਗਿਆ ਸੀ - ਸੋ ਬਿਨੈਕਾਰਾਂ ਲਈ ਵੀਜ਼ਾ ਹਾਸਿਲ ਕਰਨ ਵਾਸਤੇ ਆਸਟ੍ਰੇਲੀਆ ਤੋਂ ਬਾਹਰ ਜਾਣ ਦੀ ਸ਼ਰਤ ਨੂੰ ਖਾਰਿਜ ਕੀਤਾ ਗਿਆ ਸੀ ।

ਹੁਣ ਪਰਿਵਾਰਕ ਵੀਜ਼ਾ ਪ੍ਰੋਗਰਾਮ ਵਿਚ ਇਸ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ, ਤਾਂਕਿ ਮਾਪੇ ਵੀ ਇਸਦਾ ਲਾਹਾ ਲੈ ਸੱਕਣ। 

ਲੇਬਰ ਪਾਰਟੀ ਦੇ ਸੰਸਦ ਮੈਂਬਰ ਜੂਲੀਅਨ ਹਿੱਲ ਦਾ ਕਹਿਣਾ ਹੈ ਕਿ ਬਹੁਤ ਸਾਰੇ ਪਰਿਵਾਰ ਵੀ ਇਸ ਸਥਿਤੀ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਉਹ ਚਾਹੁੰਦੇ ਹਨ ਕਿ ਨਿਯਮਾਂ ਵਿਚ ਥੋੜੀ ਜਿਹੀ ਢਿੱਲ ਦਿੱਤੀ ਜਾਵੇ। 

ਗ੍ਰਹਿ ਵਿਭਾਗ ਦਾ ਕਹਿਣਾ ਹੈ ਕਿ ਉਹ ਪਰਿਵਾਰਾਂ ਨਾਲ ਐਕਸਟੈਂਸ਼ਨ ਪ੍ਰਦਾਨ ਕਰਨ ਲਈ ਕੰਮ ਕਰੇਗਾ ਅਤੇ ਕੰਟਰੀ ਆਊਟ ਕਰਨ ਵਿਚ ਅਸਮਰਥ ਹੋਣ ਕਾਰਨ ਕੋਈ ਵੀਜ਼ਾ ਰੱਦ ਨਹੀਂ ਕੀਤਾ ਜਾਵੇਗਾ।

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ। 

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ

ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।

ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।

ਐਸ ਬੀ ਐਸਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।

ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ 63 ਭਾਸ਼ਾਵਾਂ ਵਿੱਚ sbs.com.au/coronavirus ਉੱਤੇ ਉਪਲੱਬਧ ਹਨ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ


Latest podcast episodes

Follow SBS Punjabi

Download our apps

Watch on SBS

Punjabi News

Stream now