Victorian Premier Ben Carroll and members of his government joined hundreds of the Nepalese community came to pay their respects during a candlelight vigil in Federation Square, Melbourne, Monday, August 31, 2026. A candlelight vigil is held to remember those killed in the Nepal floods. Source: AAP / CHRISTOPHER HOPKINS/AAPIMAGE
ਨਿਊ ਸਾਊਥ ਵੇਲਜ਼ ਦੇ ਇੱਕ ਵਿਅਕਤੀ ਦੇ ਪਰਿਵਾਰ ਵੱਲੋਂ ਨੇਪਾਲ ਹੜ੍ਹਾਂ ਵਿੱਚ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜੋ ਇਸ ਤਬਾਹੀ ਵਿੱਚ ਜਾਨ ਗੁਆਉਣ ਵਾਲਾ ਪਹਿਲਾ ਆਸਟ੍ਰੇਲੀਆਈ ਹੈ। ਸਾਊਥ ਕੋਸਟ ਦੇ ਮੌਲੀਮੁੱਕ ਵਾਸੀ ਮਾਈਕਲ ਕੀਟਸ ਤਿੱਬਤ ਵਿੱਚ ਮਾਊਂਟ ਕੈਲਾਸ਼ ਦੀ ਅਧਿਆਤਮਿਕ ਯਾਤਰਾ ’ਤੇ ਗਏ ਹੋਏ ਸਨ। ਹਾਲਾਂਕਿ, ਆਸਟ੍ਰੇਲੀਆਈ ਸਰਕਾਰ ਨੇ ਅਜੇ ਤੱਕ ਕਿਸੇ ਆਸਟ੍ਰੇਲੀਆਈ ਨਾਗਰਿਕ ਦੀ ਮੌਤ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਇਸ ਦਰਮਿਆਨ, 43 ਆਸਟ੍ਰੇਲੀਆਈ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਸਟ੍ਰੇਲੀਆ ਵਿੱਚ ਰਹਿਣ ਵਾਲਾ ਇੱਕ ਨਿਊਜ਼ੀਲੈਂਡ ਦਾ ਨਾਗਰਿਕ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਜਾਣਨ ਲਈ ਸੁਣੋ ਇਹ ਪੌਡਕਾਸਟ। Published 1 September 2026 4:00pm
Updated 5h ago 4:09pm
By Puneet Dhingra
Presented by Puneet Dhingra
Source: SBS
Skip to podcast episode content Share this with family and friends
ਨਿਊ ਸਾਊਥ ਵੇਲਜ਼ ਦੇ ਇੱਕ ਵਿਅਕਤੀ ਦੇ ਪਰਿਵਾਰ ਵੱਲੋਂ ਨੇਪਾਲ ਹੜ੍ਹਾਂ ਵਿੱਚ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜੋ ਇਸ ਤਬਾਹੀ ਵਿੱਚ ਜਾਨ ਗੁਆਉਣ ਵਾਲਾ ਪਹਿਲਾ ਆਸਟ੍ਰੇਲੀਆਈ ਹੈ। ਸਾਊਥ ਕੋਸਟ ਦੇ ਮੌਲੀਮੁੱਕ ਵਾਸੀ ਮਾਈਕਲ ਕੀਟਸ ਤਿੱਬਤ ਵਿੱਚ ਮਾਊਂਟ ਕੈਲਾਸ਼ ਦੀ ਅਧਿਆਤਮਿਕ ਯਾਤਰਾ ’ਤੇ ਗਏ ਹੋਏ ਸਨ। ਹਾਲਾਂਕਿ, ਆਸਟ੍ਰੇਲੀਆਈ ਸਰਕਾਰ ਨੇ ਅਜੇ ਤੱਕ ਕਿਸੇ ਆਸਟ੍ਰੇਲੀਆਈ ਨਾਗਰਿਕ ਦੀ ਮੌਤ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਇਸ ਦਰਮਿਆਨ, 43 ਆਸਟ੍ਰੇਲੀਆਈ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਸਟ੍ਰੇਲੀਆ ਵਿੱਚ ਰਹਿਣ ਵਾਲਾ ਇੱਕ ਨਿਊਜ਼ੀਲੈਂਡ ਦਾ ਨਾਗਰਿਕ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਜਾਣਨ ਲਈ ਸੁਣੋ ਇਹ ਪੌਡਕਾਸਟ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।