SKIP TO MAIN CONTENT

ਪਾਕਿਸਤਾਨ ਡਾਇਰੀ: ਈਰਾਨ-ਅਮਰੀਕਾ ਸੰਧੀ ਵੱਲ ਪਹਿਲਾ ਕਦਮ, ਪਾਕਿਸਤਾਨ ਦੀ ਵਿਚੋਲਗੀ ਦੀ ਚਰਚਾ; ਚਕਵਾਲ ਗੋਲੀਕਾਂਡ ਦੀ ਜਾਂਚ ਐਫਆਈਏ ਹਵਾਲੇ

MP's 16x9  (Presentation) (2).jpg
ਈਰਾਨ-ਅਮਰੀਕਾ ਵਾਰਤਾਵਾਂ ਵਿੱਚ ਪਾਕਿਸਤਾਨ ਦੀ ਭੂਮਿਕਾ ਚਰਚਾ ਵਿੱਚ, ਜਦਕਿ ਚਕਵਾਲ ਗੋਲੀਕਾਂਡ ਦੀ ਜਾਂਚ ਐਫਆਈਏ ਨੂੰ ਸੌਂਪੀ ਗਈ। Credit: Twitter/Shahbaz Shareef/SBS Urdu

ਕਤਰ ਅਤੇ ਪਾਕਿਸਤਾਨ ਦੀ ਵਿਚੋਲਗੀ ਨਾਲ ਈਰਾਨ ਅਤੇ ਅਮਰੀਕਾ ਵਿਚਾਲੇ ਸੰਧੀ ਵਾਰਤਾਵਾਂ ਦਾ ਪਹਿਲਾ ਦੌਰ ਮੁਕੰਮਲ ਹੋ ਗਿਆ ਹੈ। ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਨਸ ਨੇ ਇਸ ਨੂੰ ਖੇਤਰੀ ਸਥਿਰਤਾ ਲਈ ਅਹਿਮ ਕਦਮ ਕਰਾਰ ਦਿੱਤਾ ਹੈ, ਜਦਕਿ ਈਰਾਨ ਦੇ ਰਾਸ਼ਟਰਪਤੀ ਪਾਕਿਸਤਾਨ ਦਾ ਧੰਨਵਾਦ ਕਰਨ ਲਈ ਇੱਕ ਦਿਨਾ ਦੌਰੇ ‘ਤੇ ਪਹੁੰਚ ਰਹੇ ਹਨ। ਇਸੇ ਦੌਰਾਨ, ਪਾਕਿਸਤਾਨ ਦੇ ਚਕਵਾਲ ਵਿੱਚ ਗੋਲੀਬਾਰੀ ਦੌਰਾਨ ਮਾਰੀ ਗਈ 9 ਸਾਲਾ ਆਸਟ੍ਰੇਲੀਅਨ ਬੱਚੀ ਦੇ ਮਾਮਲੇ ਦੀ ਜਾਂਚ ਹੁਣ ਸਥਾਨਕ ਸੀਸੀਡੀ ਤੋਂ ਲੈ ਕੇ ਸੰਘੀ ਜਾਂਚ ਏਜੰਸੀ (ਐਫਆਈਏ) ਨੂੰ ਸੌਂਪ ਦਿੱਤੀ ਗਈ ਹੈ, ਜਿਸ ਨਾਲ ਪੀੜਤ ਪਰਿਵਾਰ ਨੂੰ ਨਿਆਂ ਦੀ ਉਮੀਦ ਬੱਝੀ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।

Published

By MP Singh

Presented by Masood Malhi

Source: SBS

Skip to podcast episode content

ਕਤਰ ਅਤੇ ਪਾਕਿਸਤਾਨ ਦੀ ਵਿਚੋਲਗੀ ਨਾਲ ਈਰਾਨ ਅਤੇ ਅਮਰੀਕਾ ਵਿਚਾਲੇ ਸੰਧੀ ਵਾਰਤਾਵਾਂ ਦਾ ਪਹਿਲਾ ਦੌਰ ਮੁਕੰਮਲ ਹੋ ਗਿਆ ਹੈ। ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਨਸ ਨੇ ਇਸ ਨੂੰ ਖੇਤਰੀ ਸਥਿਰਤਾ ਲਈ ਅਹਿਮ ਕਦਮ ਕਰਾਰ ਦਿੱਤਾ ਹੈ, ਜਦਕਿ ਈਰਾਨ ਦੇ ਰਾਸ਼ਟਰਪਤੀ ਪਾਕਿਸਤਾਨ ਦਾ ਧੰਨਵਾਦ ਕਰਨ ਲਈ ਇੱਕ ਦਿਨਾ ਦੌਰੇ ‘ਤੇ ਪਹੁੰਚ ਰਹੇ ਹਨ। ਇਸੇ ਦੌਰਾਨ, ਪਾਕਿਸਤਾਨ ਦੇ ਚਕਵਾਲ ਵਿੱਚ ਗੋਲੀਬਾਰੀ ਦੌਰਾਨ ਮਾਰੀ ਗਈ 9 ਸਾਲਾ ਆਸਟ੍ਰੇਲੀਅਨ ਬੱਚੀ ਦੇ ਮਾਮਲੇ ਦੀ ਜਾਂਚ ਹੁਣ ਸਥਾਨਕ ਸੀਸੀਡੀ ਤੋਂ ਲੈ ਕੇ ਸੰਘੀ ਜਾਂਚ ਏਜੰਸੀ (ਐਫਆਈਏ) ਨੂੰ ਸੌਂਪ ਦਿੱਤੀ ਗਈ ਹੈ, ਜਿਸ ਨਾਲ ਪੀੜਤ ਪਰਿਵਾਰ ਨੂੰ ਨਿਆਂ ਦੀ ਉਮੀਦ ਬੱਝੀ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now