SKIP TO MAIN CONTENT

ਪੰਜਾਬੀ ਡਾਇਰੀ : ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ, ਨਿਗਮ ਤੇ ਕੌਂਸਿਲ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਸਮਾਪਤ

PUNJABI DIARY_1805.png
ਹਲਵਾਰਾ ਹਵਾਈ ਅੱਡੇ 'ਤੇ ਉੱਤਰੀ ਏਅਰ ਇੰਡੀਆ ਦੀ ਪਹਿਲੀ ਫਲਾਈਟ 'ਚ ਆਏ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ (ਸੱਜੇ) ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ। Credit: facebook/ravneetbittu/bhagwantmann

ਪੰਜਾਬੀ ਡਾਇਰੀ ਦੀ ਇਸ ਰਿਪੋਰਟ ਵਿੱਚ ਪੰਜਾਬ ਅੰਦਰ ਨਗਰ ਨਿਗਮ ਅਤੇ ਕੌਂਸਿਲ ਚੋਣਾਂ ਦੀਆਂ ਤਿਆਰੀਆਂ ਦਾ ਜ਼ਿਕਰ ਹੈ, ਉੱਥੇ ਹੀ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਈਆਂ ਉਡਾਣਾਂ ਦੀ ਖ਼ਬਰ ਵੀ ਸਾਮਿਲ ਹੈ। ਇਸ ਹਵਾਈ ਅੱਡੇ ਉੱਤੇ 15 ਮਈ ਨੂੰ ਸਵੇਰੇ 7 ਵਜੇ ਏਅਰ ਇੰਡੀਆ ਦੀ ਪਹਿਲੀ ਫਲਾਈਟ ਲੈਂਡ ਕੀਤੀ ਸੀ। ਇੱਧਰ ਪੰਜਾਬ ਦੇ ਪਾਣੀਆਂ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੌਰੇ ਉੱਤੇ ਆਏ ਰਾਵੀ-ਬਿਆਸ ਜਲ ਟ੍ਰਿਬਿਊਨਲ ਸਾਹਮਣੇ ਪੰਜਾਬ ਦਾ ਪੱਖ ਰੱਖਿਆ ਹੈ ਅਤੇ ਕਿਹਾ ਹੈ ਕਿ ਪੰਜਾਬ ਕੋਲ ਹਰਿਆਣਾ ਅਤੇ ਰਾਜਸਥਾਨ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਪੰਜਾਬ ਦੀਆਂ ਤਾਜ਼ਾ ਸਰਗਰਮੀਆਂ ਦੇ ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ

Published

By Patras Masih

Presented by Paramjeet Sona

Source: SBS

Skip to podcast episode content

ਪੰਜਾਬੀ ਡਾਇਰੀ ਦੀ ਇਸ ਰਿਪੋਰਟ ਵਿੱਚ ਪੰਜਾਬ ਅੰਦਰ ਨਗਰ ਨਿਗਮ ਅਤੇ ਕੌਂਸਿਲ ਚੋਣਾਂ ਦੀਆਂ ਤਿਆਰੀਆਂ ਦਾ ਜ਼ਿਕਰ ਹੈ, ਉੱਥੇ ਹੀ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਈਆਂ ਉਡਾਣਾਂ ਦੀ ਖ਼ਬਰ ਵੀ ਸਾਮਿਲ ਹੈ। ਇਸ ਹਵਾਈ ਅੱਡੇ ਉੱਤੇ 15 ਮਈ ਨੂੰ ਸਵੇਰੇ 7 ਵਜੇ ਏਅਰ ਇੰਡੀਆ ਦੀ ਪਹਿਲੀ ਫਲਾਈਟ ਲੈਂਡ ਕੀਤੀ ਸੀ। ਇੱਧਰ ਪੰਜਾਬ ਦੇ ਪਾਣੀਆਂ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੌਰੇ ਉੱਤੇ ਆਏ ਰਾਵੀ-ਬਿਆਸ ਜਲ ਟ੍ਰਿਬਿਊਨਲ ਸਾਹਮਣੇ ਪੰਜਾਬ ਦਾ ਪੱਖ ਰੱਖਿਆ ਹੈ ਅਤੇ ਕਿਹਾ ਹੈ ਕਿ ਪੰਜਾਬ ਕੋਲ ਹਰਿਆਣਾ ਅਤੇ ਰਾਜਸਥਾਨ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਪੰਜਾਬ ਦੀਆਂ ਤਾਜ਼ਾ ਸਰਗਰਮੀਆਂ ਦੇ ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now