Watch FIFA World Cup 2026™

LIVE, FREE and EXCLUSIVE

ਫਲੋਰਿਡਾ ਟਰੱਕ ਹਾਦਸਾ: ਹਰਜਿੰਦਰ ਸਿੰਘ ਨੂੰ ਸਿਰ ਢੱਕਣ ਦੀ ਮਿਲੀ ਇਜਾਜ਼ਤ, ਯੂਨਾਇਟਿਡ ਸਿੱਖਜ਼ ਸੰਸਥਾ ਦੇ ਰਹੀ ਕਾਨੂੰਨੀ ਸਹਾਇਤਾ

Prabh Singh Gill_legal aid to USA Truck Driver

ਕੈਨੇਡੀਅਨ ਵਕੀਲ ਪ੍ਰਭ ਸਿੰਘ ਗਿੱਲ ਅਤੇ ਟਰੱਕ ਹਾਦਸੇ ਵਿੱਚ ਕਥਿਤ ਦੋਸ਼ੀ ਡਰਾਇਵਰ ਹਰਜਿੰਦਰ ਸਿੰਘ। Credit: fb/St. Lucie County Sheriff's Office & Supplied

ਅਮਰੀਕਾ ਦੇ ਫਲੋਰਿਡਾ ਵਿੱਚ 12 ਅਗਸਤ ਨੂੰ ਹੋਏ ਟਰੱਕ ਹਾਦਸੇ ਵਿੱਚ 3 ਮੌਤਾਂ ਦੇ ਕਥਿਤ ਦੋਸ਼ੀ ਟਰੱਕ ਡਰਾਇਵਰ ਹਰਜਿੰਦਰ ਸਿੰਘ ਨੂੰ ਯੂਨਾਇਟਿਡ ਸਿੱਖਜ਼ ਇੰਟਨੈਸ਼ਨਲ ਵਲੋਂ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀ ਹੈ। ਕੈਨੇਡਾ ਤੋਂ ਸੰਸਥਾ ਦੇ ਰਾਸ਼ਟਰੀ ਕਾਰਜਕਾਰੀ ਡਾਇਰੈਕਟਰ ਅਤੇ ਵਕੀਲ ਪ੍ਰਭ ਸਿੰਘ ਗਿੱਲ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਮਾਮਲੇ ਦੀ ਬੜੀ ਬਾਰੀਕੀ ਦੇ ਨਾਲ ਪੈਰਵੀ ਕੀਤੀ ਜਾ ਰਹੀ ਹੈ।

Published

By Patras Masih

Presented by Patras Masih

Source: SBS

Share this with family and friends

ਅਮਰੀਕਾ ਦੇ ਫਲੋਰਿਡਾ ਵਿੱਚ 12 ਅਗਸਤ ਨੂੰ ਹੋਏ ਟਰੱਕ ਹਾਦਸੇ ਵਿੱਚ 3 ਮੌਤਾਂ ਦੇ ਕਥਿਤ ਦੋਸ਼ੀ ਟਰੱਕ ਡਰਾਇਵਰ ਹਰਜਿੰਦਰ ਸਿੰਘ ਨੂੰ ਯੂਨਾਇਟਿਡ ਸਿੱਖਜ਼ ਇੰਟਨੈਸ਼ਨਲ ਵਲੋਂ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀ ਹੈ। ਕੈਨੇਡਾ ਤੋਂ ਸੰਸਥਾ ਦੇ ਰਾਸ਼ਟਰੀ ਕਾਰਜਕਾਰੀ ਡਾਇਰੈਕਟਰ ਅਤੇ ਵਕੀਲ ਪ੍ਰਭ ਸਿੰਘ ਗਿੱਲ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਮਾਮਲੇ ਦੀ ਬੜੀ ਬਾਰੀਕੀ ਦੇ ਨਾਲ ਪੈਰਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਰਜਿੰਦਰ ਸਿੰਘ ਨੂੰ ਜੇਲ੍ਹ ਵਿੱਚ ਅਤੇ ਅਦਾਲਤੀ ਪੇਸ਼ੀਆਂ ਦੌਰਾਨ ਸਿਰ ਉੱਤੇ ਦਸਤਾਰ ਸਜਾਉਣ ਦੀ ਇਜਾਜ਼ਤ ਵੀ ਮਿਲ ਗਈ ਹੈ। ਪ੍ਰਭ ਸਿੰਘ ਵਲੋਂ ਸਾਂਝੀਆਂ ਕੀਤੀਆਂ ਕੀਤੀਆਂ ਇਸ ਮਾਮਲੇ ਨਾਲ ਜੁੜੀਆਂ ਹੋਰ ਜਾਣਕਾਰੀਆਂ ਲਈ ਸੁਣੋ ਇਹ ਗੱਲਬਾਤ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now