ਪਿਛਲੇ ਸਾਢੇ ਤਿੰਨ ਦਹਾਕਿਆਂ ਤੋਂ ਅਮਰੀਕਾ ਰਹਿ ਰਹੇ ਡਾ. ਸਿੰਘ ਨੇ ਕਿਹਾ ਕਿ ਅਧਿਕਾਰੀਆਂ ਵਲੋਂ ਜਾਰੀ ਕੀਤੀਆਂ ਗਈਆਂ ਸਿੱਖ ਨੌਜਵਾਨ ਹਰਜਿੰਦਰ ਸਿੰਘ ਦੀਆਂ ਨੰਗੇ ਸਿਰ ਵਾਲੀਆਂ ਤਸਵੀਰਾਂ ਅਤੇ ਵੀਡੀਓਜ਼ ਨੇ ਹਲੂਣ ਕੇ ਰੱਖ ਦਿੱਤਾ ਹੈ।

ਕਾਬਿਲੇਗੌਰ ਹੈ ਅਮਰੀਕਨ ਸਮੇਂ ਮੁਤਾਬਿਕ 12 ਅਗਸਤ ਵਾਲੇ ਦਿਨ ਹਰਜਿੰਦਰ ਸਿੰਘ ਦੇ ਟਰੱਕ ਦੀ ਚਪੇਟ ਵਿੱਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਵੇਲੇ ਇਹ ਹਾਦਸਾ ਵਾਪਰਿਆ ਉਸ ਵੇਲੇ ਹਰਜਿੰਦਰ ਸਿੰਘ ਮਨਾਹੀ ਵਾਲੇ ਕੱਟ ਤੋਂ ਯੂ-ਟਰਨ ਮਾਰ ਰਿਹਾ ਸੀ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...
Disclaimer: SBS Punjabi neither supports nor condemns the views expressed in this article. The content could be distressing for some people. Audience discretion is recommended.
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।







